05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਸਪੀਕਰ ਵਲੋਂ ਮਨਜ਼ੂਰ

ਚੰਡੀਗੜ੍ਹ, 13 ਸਤੰਬਰ- ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਸਪੀਕਰ ਦੇ ਵਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇਸ ਸੰਬੰਧੀ ਇਕ ਨੋਟੀਫਿਕੇਸ਼ਨ ਵੀ...

Ad Position 21
No active advertisement
ਅਜੀਤ ਡੈਸਕ 13-09-2025

ਚੰਡੀਗੜ੍ਹ, 13 ਸਤੰਬਰ- ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਸਪੀਕਰ ਦੇ ਵਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇਸ ਸੰਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿਚ ਲਿਖਿਆ ਗਿਆ ਹੈ ਕਿ ਵਿਧਾਨ ਸਭਾ ਦੀ ਕਾਰਜ-ਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ 180 ਅਧੀਨ ਕੁੰਵਰ ਵਿਜੈ ਪ੍ਰਤਾਪ ਸਿੰਘ ਐਮ.ਐਲ.ਏ ਨੂੰ ਅਧੀਨ ਵਿਧਾਨ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਵਲੋਂ ਮਿਤੀ 19.08.2025 ਨੂੰ ਕੀਤੀ ਗਈ ਬੇਨਤੀ ਪ੍ਰਵਾਨ ਕਰਦੇ ਹੋਏ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਮਿਤੀ 05.09.2025 ਤੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਮੈਂਬਰ ਵਿਧਾਨ ਸਭਾ ਨੂੰ ਅਧੀਨ ਵਿਧਾਨ ਕਮੇਟੀ ਦੇ ਮੈਂਬਰ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਅਤੇ ਹੁਣ ਉਹ ਪੰਜਾਬ ਵਿਧਾਨ ਸਭਾ ਦੀ ਅਧੀਨ ਕਮੇਟੀ ਦੇ ਮੈਂਬਰ ਨਹੀਂ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਸਕਾਈ ਲਾਰਕ ਮਾਰਕੀਟ ’ਚ ਇੱਕ ਵਿਅਕਤੀ ਦਾ ਕਤਲ, ਦੂਜਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਮਿਜ਼ੋਰਮ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ 9000 ਕਰੋੜ ਦੀ ਸੌਗਾਤ
Ad Position 24