05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਨੇ ਫੈਡਰੇਸ਼ਨ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਅਰਦਾਸ

ਅੰਮ੍ਰਿਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)- ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਵਲੋਂ ਅੱਜ ਫੈਡਰੇਸ਼ਨ ਦਾ ਸਥਾਪਨਾ ਦਿਵਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੱਖ ਪੰਥ ਅਤੇ ਫੈਡਰੇਸ਼ਨ ਦੀ...

Ad Position 21
No active advertisement
ਅਜੀਤ ਡੈਸਕ 13-09-2025

ਅੰਮ੍ਰਿਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)- ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਵਲੋਂ ਅੱਜ ਫੈਡਰੇਸ਼ਨ ਦਾ ਸਥਾਪਨਾ ਦਿਵਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੱਖ ਪੰਥ ਅਤੇ ਫੈਡਰੇਸ਼ਨ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਕੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਫੈਡਰੇਸ਼ਨ ਦੇ ਪ੍ਰਧਾਨ, ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਹੋਰ ਫੈਡਰੇਸ਼ਨ ਆਗੂ ਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਪ੍ਰੈਸ ਕਾਨਫ਼ਰੰਸ ਅਗਲੀ ਖ਼ਬਰ ਅਨੁਸ਼ਕਾ ਸ਼ੈੱਟੀ ਨੇ ਸ਼ੋਸਲ ਮੀਡੀਆ ਤੋਂ ਬ੍ਰੇਕ ਲੈਣ ਦਾ ਕੀਤਾ ਐਲਾਨ
Ad Position 24