05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਭਗਵੰਤ ਮਾਨ ਚਾਹੁੰਦੇ ਤਾਂ ਹੜ੍ਹਾਂ ਤੋਂ ਬਚਾਅ ਲਈ ਪਹਿਲਾਂ ਵੀ ਰਾਹਤ ਕਾਰਜ ਸ਼ੁਰੂ ਕਰ ਸਕਦੇ ਸੀ-ਸੁਨੀਲ ਜਾਖੜ

ਅਬੋਹਰ, 13 ਸਤੰਬਰ (ਸੁਖਜੀਤ ਸਿੰਘ ਬਰਾੜ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਤਾਂ ਪਹਿਲਾਂ ਹੀ ਪੰਜਾਬ ਨੂੰ ਹੜ੍ਹਾਂ ਤੋਂ ਬਚਾਉਣ ਲਈ ਰਾਹਤ ਕਾਰਜ ਸ਼ੁਰੂ ਕਰ ਸਕਦੇ ਸੀ, ਕਿਉਂਕਿ ਪੰਜਾਬ...

Ad Position 21
No active advertisement
ਅਜੀਤ ਡੈਸਕ 13-09-2025

ਅਬੋਹਰ, 13 ਸਤੰਬਰ (ਸੁਖਜੀਤ ਸਿੰਘ ਬਰਾੜ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਤਾਂ ਪਹਿਲਾਂ ਹੀ ਪੰਜਾਬ ਨੂੰ ਹੜ੍ਹਾਂ ਤੋਂ ਬਚਾਉਣ ਲਈ ਰਾਹਤ ਕਾਰਜ ਸ਼ੁਰੂ ਕਰ ਸਕਦੇ ਸੀ, ਕਿਉਂਕਿ ਪੰਜਾਬ ਦੇ ਖਜ਼ਾਨੇ ਵਿਚ 12000 ਹਜ਼ਾਰ ਕਰੋੜ ਰੁਪਏ ਜਮਾਂ ਪਏ ਸੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਵਲੋਂ ਅੱਜ ਅਬੋਹਰ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਮੌਕੇ ਪਿੰਡ ਖੂਈਆ ਸਰਵਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤਾਂ ਝੂਠ ਮਾਰਨ ਦੇ ਆਦੀ ਹਨ। ਮੁੱਖ ਮੰਤਰੀ ਖਜ਼ਾਨੇ ਵਿਚ ਪੈਸੇ ਨਾ ਹੋਣ ਦਾ ਝੂਠ ਮਾਰਦੇ ਰਹੇ, ਉਧਰ ਪੰਜਾਬ ਹੜ੍ਹਾਂ ਨਾਲ ਤਬਾਹ ਹੋ ਗਿਆ।

 

Ad Position 22
No active advertisement
ਪਿਛਲੀ ਖ਼ਬਰ ਰਮਨ ਅਰੋੜਾ ਨੂੰ ਜੁਡੀਸ਼ੀਅਲ ਹਿਰਾਸਤ ਚ ਭੇਜਿਆ ਅਗਲੀ ਖ਼ਬਰ ਪਿੰਡ ਮਾਝੀ ਵਿਚੋਂ ਚੋਰੀ ਹੋਈ ਥਾਰ ਗੱਡੀ ਅਤੇ ਹੋਰ ਸਮਾਨ ਸਮੇਤ ਪੁਲਿਸ ਨੇ ਪਿੰਡ ਦੇ ਇਕ ਵਿਅਕਤੀ ਸਮੇਤ 2 ਨੂੰ ਕੀਤਾ ਕਾਬੂ
Ad Position 24