05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਰਮਨ ਅਰੋੜਾ ਨੂੰ ਜੁਡੀਸ਼ੀਅਲ ਹਿਰਾਸਤ ਚ ਭੇਜਿਆ

ਜਲੰਧਰ, 13 ਸਤੰਬਰ (ਚੰਦੀਪ ਭੱਲਾ) - ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੇ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਜਬਰਨ ਵਸੂਲੀ ਦੇ ਮਾਮਲੇ ਚ ਅੱਜ ਉਨ੍ਹਾਂ ਦਾ ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਚ ਪੇਸ਼...

Ad Position 21
No active advertisement
ਅਜੀਤ ਡੈਸਕ 13-09-2025

ਜਲੰਧਰ, 13 ਸਤੰਬਰ (ਚੰਦੀਪ ਭੱਲਾ) - ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੇ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਜਬਰਨ ਵਸੂਲੀ ਦੇ ਮਾਮਲੇ ਚ ਅੱਜ ਉਨ੍ਹਾਂ ਦਾ ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਰਮਨ ਅਰੋੜਾ ਨੂੰ ਜੁਡੀਸ਼ੀਅਲ ਹਿਰਾਸਤ ਚ ਭੇਜੇ ਜਾਣ ਦਾ ਹੁਕਮ ਦਿੱਤਾ ਹੈ। ਰਮਨ ਅਰੋੜਾ ਵਲੋਂ ਉਨ੍ਹਾਂ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਨਵੀਨ ਚੱਡਾ ਅਦਾਲਤ ਚ ਪੇਸ਼ ਹੋਏ। ਪੁਲਿਸ ਵਲੋਂ ਅੱਜ ਹੋਰ ਕਿਸੇ ਤਰ੍ਹਾਂ ਦੇ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਦੁਕਾਨ ਦੇ ਮਾਲਕ ਨੂੰ ਫਿਰੌਤੀ ਦੀ ਧਮਕੀ ਦੇਣ ਵਾਲਾ ਪੰਚਾਇਤ ਮੈਂਬਰ ਨਿਕਲਿਆ ਅਗਲੀ ਖ਼ਬਰ ਭਗਵੰਤ ਮਾਨ ਚਾਹੁੰਦੇ ਤਾਂ ਹੜ੍ਹਾਂ ਤੋਂ ਬਚਾਅ ਲਈ ਪਹਿਲਾਂ ਵੀ ਰਾਹਤ ਕਾਰਜ ਸ਼ੁਰੂ ਕਰ ਸਕਦੇ ਸੀ-ਸੁਨੀਲ ਜਾਖੜ
Ad Position 24