05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਜਥੇਦਾਰ ਗੜਗੱਜ ਦੀ ਅਗਵਾਈ ਵਿਚ ਸਿੱਖ ਜਥੇਬੰਦੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਪ੍ਰਤੀਨਿਧਾ ਦੀ ਇਕੱਤਰਤਾ ਜਾਰੀ

ਅੰਮ੍ਰਿਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ...

Ad Position 21
No active advertisement
ਅਜੀਤ ਡੈਸਕ 13-09-2025

ਅੰਮ੍ਰਿਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੜ ਪੀੜਤ ਇਲਾਕਿਆਂ ਵਿਚ ਰਾਹਤ ਸਮੱਗਰੀ ਵੰਡਣ ਦੇ ਮਾਮਲੇ ਸੰਬੰਧੀ ਸਿੱਖ ਅਤੇ ਸਮਾਜ ਸੇਵੀ ਜਥੇਬੰਦੀਆਂ ਦੀ ਇਕੱਤਰਤਾ ਕੀਤੀ ਜਾ ਰਹੀ ਹੈ। ਇਸ ਇਕੱਤਰਤਾ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਨਾਲ ਸੰਬੰਧਿਤ ਪ੍ਰਤੀਨਿਧ ਸ਼ਾਮਿਲ ਹਨ। ਇਸ ਇਕੱਤਰਤਾ ਦੌਰਾਨ ਹੜ੍ਹ ਪੀੜਤ ਇਲਾਕਿਆਂ ਵਿਚ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਨ ਦੇ ਢੰਗ ਤਰੀਕਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਸਿਪਾਹੀ ਦੀ ਵਰਦੀ ਨੂੰ ਹੱਥ ਪਾਉਣ ਵਾਲੀ ਮਹਿਲਾ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਦੁਕਾਨ ਦੇ ਮਾਲਕ ਨੂੰ ਫਿਰੌਤੀ ਦੀ ਧਮਕੀ ਦੇਣ ਵਾਲਾ ਪੰਚਾਇਤ ਮੈਂਬਰ ਨਿਕਲਿਆ
Ad Position 24