06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਮੰਤਰੀ ਡਾ. ਐਲ. ਮੁਰੂਗਨ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਸ਼ਾਹਪੁਰ ਬੇਲਾ ਤੇ ਹਰੀਵਾਲ ਦੇ ਲੋਕਾਂ ਨਾਲ ਮੁਲਾਕਾਤ

ਰੂਪਨਗਰ, 13 ਸਤੰਬਰ-ਡਾ. ਐਲ. ਮੁਰੂਗਨ ਕੇਂਦਰੀ ਰਾਜ ਮੰਤਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਜ਼ਿਲ੍ਹਾ ਰੂਪਨਗਰ...

Ad Position 21
No active advertisement
ਅਜੀਤ ਡੈਸਕ 13-09-2025

ਰੂਪਨਗਰ, 13 ਸਤੰਬਰ-ਡਾ. ਐਲ. ਮੁਰੂਗਨ ਕੇਂਦਰੀ ਰਾਜ ਮੰਤਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਜ਼ਿਲ੍ਹਾ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਪਿੰਡ ਸ਼ਾਹਪੁਰ ਬੇਲਾ ਅਤੇ ਪਿੰਡ ਹਰੀਵਾਲ ਦਾ ਦੌਰਾ ਕਰਕੇ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ। 

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਤਾਬਦੀ: ਨਗਰ ਕੀਰਤਨ ਅਸ਼ੋਕ ਨਗਰ ਤੋਂ ਅਗਲੇ ਪੜਾਅ ਸਾਗਰ (ਭਗਵਾਨ ਗੰਜ) ਲਈ ਰਵਾਨਾ ਅਗਲੀ ਖ਼ਬਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
Ad Position 24