06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਕੱਲ੍ਹ ਦੇ ਮੈਚ 'ਚ ਪਾਕਿ ਖਿਲਾਫ ਭਾਰਤ ਕਰੇਗਾ ਸ਼ਾਨਦਾਰ ਪ੍ਰਦਰਸ਼ਨ - ਹਰਿਆਣਾ ਖੇਡ ਮੰਤਰੀ

ਚੰਡੀਗੜ੍ਹ, 13 ਸਤੰਬਰ-ਏਸ਼ੀਆ ਕੱਪ 2025 ਵਿਚ ਹੋਣ ਵਾਲੇ ਭਾਰਤ ਬਨਾਮ ਪਾਕਿਸਤਾਨ ਮੈਚ ਬਾਰੇ ਹਰਿਆਣਾ...

Ad Position 21
No active advertisement
ਅਜੀਤ ਡੈਸਕ 13-09-2025

ਚੰਡੀਗੜ੍ਹ, 13 ਸਤੰਬਰ-ਏਸ਼ੀਆ ਕੱਪ 2025 ਵਿਚ ਹੋਣ ਵਾਲੇ ਭਾਰਤ ਬਨਾਮ ਪਾਕਿਸਤਾਨ ਮੈਚ ਬਾਰੇ ਹਰਿਆਣਾ ਦੇ ਖੇਡ ਮੰਤਰੀ ਗੌਰਵ ਗੌਤਮ ਨੇ ਕਿਹਾ ਕਿ ਭਾਰਤ ਨੇ ਹਰ ਮੋਰਚੇ 'ਤੇ ਪਾਕਿਸਤਾਨ ਨੂੰ ਢੁੱਕਵਾਂ ਜਵਾਬ ਦਿੱਤਾ ਹੈ। ਮੈਨੂੰ ਲੱਗਦਾ ਹੈ ਕਿ ਭਾਰਤ ਇਥੇ ਵੀ ਜਿੱਤ ਪ੍ਰਾਪਤ ਦੇ ਨਾਲ ਸ਼ਾਨਦਾਰ ਪ੍ਰਦਰਸ਼ਨ ਕਰੇਗਾ। ਸਾਡੇ ਭਾਰਤੀ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ। 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਸਾਰ ਲੈਣ ਪੁੱਜੇ ਰਾਜਾ ਵੜਿੰਗ ਨੇ ਪਿੰਡ ਵਾਸੀਆਂ ਨੂੰ ਦਿੱਤਾ ਇੰਜਣ ਵਾਲਾ ਬੇੜਾ, ਪਸ਼ੂਆਂ ਲਈ ਫੀਡ
Ad Position 24