06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਬਲਾਕ ਮੱਖੂ ਦੇ ਵਾੜਾ ਕਾਲੀ ਰਾਉਣ ਧੁੱਸੀ ਬੰਨ੍ਹ ਦੀ ਸਥਿਤੀ ਨਾਜ਼ੁਕ

ਮੱਖੂ, 13 ਸਤੰਬਰ (ਕੁਲਵਿੰਦਰ ਸਿੰਘ ਸੰਧੂ)-ਸਤਲੁਜ ਦਰਿਆ ਵਲੋਂ ਬਲਾਕ ਮੱਖੂ ਦੇ ਪਿੰਡ ਵਾੜਾ ਕਾਲੀ ਰਾਉਣ ਧੁੱਸੀ...

Ad Position 21
No active advertisement
ਅਜੀਤ ਡੈਸਕ 13-09-2025

ਮੱਖੂ, 13 ਸਤੰਬਰ (ਕੁਲਵਿੰਦਰ ਸਿੰਘ ਸੰਧੂ)-ਸਤਲੁਜ ਦਰਿਆ ਵਲੋਂ ਬਲਾਕ ਮੱਖੂ ਦੇ ਪਿੰਡ ਵਾੜਾ ਕਾਲੀ ਰਾਉਣ ਧੁੱਸੀ ਬੰਨ੍ਹ ਨੂੰ ਲੱਗੀ ਢਾਅ ਨਾਲ ਬੰਨ੍ਹ ਦੀ ਸਥਿਤੀ ਇਸ ਵੇਲੇ ਬਿਲਕੁਲ ਨਾਜ਼ੁਕ ਚੱਲ ਰਹੀ ਹੈ ਅਤੇ ਇਲਾਕਾ ਨਿਵਾਸੀਆਂ ਵਲੋਂ ਸਮਾਜ ਸੇਵੀ ਸੰਸਥਾਵਾਂ ਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਲਦ ਮਿੱਟੀ ਦੇ ਭਰੇ ਤੋੜੇ ਲੈ ਕੇ ਪਹੁੰਚਣ ਤਾਂ ਜੋ ਇਸ ਬੰਨ੍ਹ ਨੂੰ ਬਚਾਇਆ ਜਾ ਸਕੇ। ਜੇਕਰ ਇਹ ਬੰਨ੍ਹ ਟੁੱਟ ਜਾਂਦਾ ਹੈ ਤਾਂ ਇਸ ਇਲਾਕੇ ਵਿਚ ਹੜ੍ਹ ਦੇ ਪਾਣੀ ਨਾਲ ਵੱਡੀ ਤਬਾਹੀ ਹੋ ਸਕਦੀ ਹੈ। 

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025 : ਬੰਗਲਾਦੇਸ਼ ਨੇ ਸ੍ਰੀਲੰਕਾ ਨੂੰ 140 ਦੌੜਾਂ ਦਾ ਦਿੱਤਾ ਟੀਚਾ ਅਗਲੀ ਖ਼ਬਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ ਦੋ ਨੌਜਵਾਨ ਗੰਭੀਰ ਜ਼ਖਮੀ
Ad Position 24