07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਏਸ਼ੀਆ ਕੱਪ 2025 : ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

ਦੁਬਈ, 14 ਸਤੰਬਰ-ਏਸ਼ੀਆ ਕੱਪ 2025 ਦੇ ਅੱਜ ਦੇ ਮੁਕਾਬਲੇ ਵਿਚ ਭਾਰਤ ਤੇ ਪਾਕਿਸਤਾਨ ਵਿਚਾਲੇ...

Ad Position 21
No active advertisement
ਅਜੀਤ ਡੈਸਕ 14-09-2025

ਦੁਬਈ, 14 ਸਤੰਬਰ-ਏਸ਼ੀਆ ਕੱਪ 2025 ਦੇ ਅੱਜ ਦੇ ਮੁਕਾਬਲੇ ਵਿਚ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ ਹੈ ਤੇ ਇਸ ਮੁਕਾਬਲੇ ਨੂੰ ਲੈ ਕੇ ਦਰਸ਼ਕਾਂ 'ਚ ਭਾਰੀ ਉਤਸ਼ਾਹ ਹੈ। ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਰਾਤ 8 ਵਜੇ ਮੈਚ ਸ਼ੁਰੂ ਹੋਵੇਗਾ। 8 ਵਜੇ ਤੋਂ ਪਹਿਲਾਂ ਟਾਸ ਹੋਵੇਗਾ। ਭਾਰਤੀ ਟੀਮ ਕੋਲ ਸ਼ੁਭਮਨ ਗਿੱਲ, ਸੂਰਿਆ ਕੁਮਾਰ, ਅਭਿਸ਼ੇਕ ਸ਼ਰਮਾ ਵਰਗੇ ਬੱਲੇਬਾਜ਼, ਜਸਪ੍ਰੀਤ ਬੁਮਰਾਹ ਵਰਗੇ ਤੇਜ਼ ਗੇਂਦਬਾਜ਼, ਕੁਲਦੀਪ ਯਾਦਵ ਅਤੇ ਵਰੁਣ ਚੱਕਰਵਰਤੀ ਵਰਗੇ ਸਪਿਨਰ ਹਨ। ਭਾਰਤ ਨੇ ਏਸ਼ੀਆ ਕੱਪ 2025 ਵਿਚ ਹਾਂਗ ਕਾਂਗ ਨੂੰ ਹਰਾ ਕੇ ਜਿੱਤ ਨਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਬਾਈਕ ਤੇ ਕਾਰ ਫਲਾਈਓਵਰ ਤੋਂ ਹੇਠਾਂ ਰੇਲਵੇ ਲਾਈਨ 'ਤੇ ਡਿੱਗੀ, ਸਵਾਰ ਜ਼ਖਮੀ ਅਗਲੀ ਖ਼ਬਰ ਭਾਰਤ ਤੇ ਪਾਕਿ ਵਿਚਾਲੇ ਮੈਚ 'ਚ ਭਾਰਤੀ ਟੀਮ ਬਹੁਤ ਮਜ਼ਬੂਤ - ਕੁਲਦੀਪ ਯਾਦਵ ਦੇ ਕੋਚ
Ad Position 24