07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਬਾਈਕ ਤੇ ਕਾਰ ਫਲਾਈਓਵਰ ਤੋਂ ਹੇਠਾਂ ਰੇਲਵੇ ਲਾਈਨ 'ਤੇ ਡਿੱਗੀ, ਸਵਾਰ ਜ਼ਖਮੀ

ਨਵੀਂ ਦਿੱਲੀ, 14 ਸਤੰਬਰ-ਦਿੱਲੀ ਪੁਲਿਸ ਨੇ ਕਿਹਾ ਕਿ ਮੁਕਰਬਾ ਚੌਕ ਦੇ ਨੇੜੇ ਇਕ ਬਾਈਕ ਅਤੇ...

Ad Position 21
No active advertisement
ਅਜੀਤ ਡੈਸਕ 14-09-2025

ਨਵੀਂ ਦਿੱਲੀ, 14 ਸਤੰਬਰ-ਦਿੱਲੀ ਪੁਲਿਸ ਨੇ ਕਿਹਾ ਕਿ ਮੁਕਰਬਾ ਚੌਕ ਦੇ ਨੇੜੇ ਇਕ ਬਾਈਕ ਅਤੇ ਇਕ ਕਾਰ ਫਲਾਈਓਵਰ ਤੋਂ ਹੇਠਾਂ ਰੇਲਵੇ ਲਾਈਨ 'ਤੇ ਡਿੱਗ ਗਏ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਕਰਮਚਾਰੀ ਮੌਕੇ 'ਤੇ ਮੌਜੂਦ ਹਨ। 

Ad Position 22
No active advertisement
ਪਿਛਲੀ ਖ਼ਬਰ ਭਾਰਤ ਦੀ ਜੈਸਮੀਨ ਲੰਬੋਰੀਆ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਏਸ਼ੀਆ ਕੱਪ 2025 : ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ
Ad Position 24