07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਭਾਰਤ ਦੀ ਜੈਸਮੀਨ ਲੰਬੋਰੀਆ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗਮਾ

ਨਵੀਂ ਦਿੱਲੀ, 14 ਸਤੰਬਰ-ਭਾਰਤ ਦੀ ਜੈਸਮੀਨ ਲੰਬੋਰੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ...

Ad Position 21
No active advertisement
ਅਜੀਤ ਡੈਸਕ 14-09-2025

ਨਵੀਂ ਦਿੱਲੀ, 14 ਸਤੰਬਰ-ਭਾਰਤ ਦੀ ਜੈਸਮੀਨ ਲੰਬੋਰੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿਚ 57 ਕਿਲੋਗ੍ਰਾਮ ਵਰਗ ਵਿਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਸਨੇ ਫਾਈਨਲ ਮੈਚ ਵਿਚ ਸਪਿਲਟ ਫੈਸਲੇ ਨਾਲ ਪੋਲੈਂਡ ਦੀ ਜੂਲੀਆ ਸੇਰੇਮੇਟਾ ਨੂੰ ਹਰਾਇਆ। ਇਸ ਚੈਂਪੀਅਨਸ਼ਿਪ ਵਿਚ ਭਾਰਤ ਲਈ ਇਹ ਪਹਿਲਾ ਸੋਨ ਤਗਮਾ ਹੈ। ਜੂਲੀਆ ਸੇਰੇਮੇਟਾ ਨੇ ਹਾਲ ਹੀ ਵਿਚ ਪੈਰਿਸ ਓਲੰਪਿਕ 2024 ਵਿਚ ਚਾਂਦੀ ਦਾ ਤਗਮਾ ਜਿੱਤਿਆ ਸੀ।

 

Ad Position 22
No active advertisement
ਪਿਛਲੀ ਖ਼ਬਰ ਮਹਿੰਦਰ ਕੇ.ਪੀ. ਦੇ ਬੇਟੇ ਦੀ ਹਾਦਸੇ ਸਮੇਂ ਦੀ ਸੀ.ਸੀ.ਟੀ.ਵੀ. ਆਈ ਸਾਹਮਣੇ ਅਗਲੀ ਖ਼ਬਰ ਬਾਈਕ ਤੇ ਕਾਰ ਫਲਾਈਓਵਰ ਤੋਂ ਹੇਠਾਂ ਰੇਲਵੇ ਲਾਈਨ 'ਤੇ ਡਿੱਗੀ, ਸਵਾਰ ਜ਼ਖਮੀ
Ad Position 24