07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਕਾਹਲੋਂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੇ ਚੇਅਰਮੈਨੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਡੇਰਾ ਬਾਬਾ ਨਾਨਕ, 14 ਸਤੰਬਰ (ਹੀਰਾ ਸਿੰਘ ਮਾਂਗਟ)-ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਆਮ ਆਦਮੀ ਪਾਰਟੀ ਨੂੰ...

Ad Position 21
No active advertisement
ਅਜੀਤ ਡੈਸਕ 14-09-2025

ਡੇਰਾ ਬਾਬਾ ਨਾਨਕ, 14 ਸਤੰਬਰ (ਹੀਰਾ ਸਿੰਘ ਮਾਂਗਟ)-ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਆਮ ਆਦਮੀ ਪਾਰਟੀ ਵਲੋਂ ਬਣਾਏ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਜ਼ਿਲ੍ਹਾ ਸਪੋਰਟਸ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਕਾਹਲੋਂ ਦੁਆਰਾ ਚੇਅਰਮੈਨੀ ਸਮੇਤ 'ਆਪ' ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਇਕ ਡਰੋਨ ਤੇ ਦੋ ਮੋਟਰਸਾਈਕਲਾਂ ਸਣੇ 3 ਵਿਅਕਤੀ ਕਾਬੂ ਅਗਲੀ ਖ਼ਬਰ ਨੇਪਾਲ ਦੀ ਸੁਸ਼ੀਲਾ ਕਾਰਕੀ ਨੇ ਪ੍ਰਧਾਨ ਮੰਤਰੀ ਵਜੋਂ ਸੰਭਾਲਿਆ ਅਹੁਦਾ
Ad Position 24