07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਕੱਲ੍ਹ ਪੰਜਾਬ ਆਉਣਗੇ ਰਾਹੁਲ ਗਾਂਧੀ

ਨਵੀਂ ਦਿੱਲੀ, 14 ਸਤੰਬਰ-ਕੱਲ੍ਹ ਪੰਜਾਬ ਰਾਹੁਲ ਗਾਂਧੀ ਆਉਣਗੇ। ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ...

Ad Position 21
No active advertisement
ਅਜੀਤ ਡੈਸਕ 14-09-2025

ਨਵੀਂ ਦਿੱਲੀ, 14 ਸਤੰਬਰ-ਕੱਲ੍ਹ ਪੰਜਾਬ ਰਾਹੁਲ ਗਾਂਧੀ ਆਉਣਗੇ। ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਹੜ੍ਹ ਪੀੜਤ ਲੋਕਾਂ ਨਾਲ ਮੁਲਾਕਾਤ ਵੀ ਕਰ ਸਕਦੇ ਹਨ। ਦੱਸ ਦਈਏ ਕਿ ਪੰਜਾਬ ਵਿਚ ਕਾਫੀ ਜ਼ਿਆਦਾ ਹੜ੍ਹ ਆਏ ਹਨ ਤੇ ਲੋਕਾਂ ਦਾ ਭਾਰੀ ਨੁਕਸਾਨ ਵੀ ਹੋਇਆ ਹੈ। ਕਈ ਮੰਤਰੀ ਵੀ ਪੰਜਾਬ ਵਿਚ ਹੜ੍ਹਾਂ ਦੇ ਚੱਲਦਿਆਂ ਦੌਰਾ ਕਰ ਚੁੱਕੇ ਹਨ। ਸਵੇਰੇ 9.30 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਰਾਹੁਲ ਗਾਂਧੀ ਉਤਰਨਗੇ।

 

Ad Position 22
No active advertisement
ਪਿਛਲੀ ਖ਼ਬਰ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਕੰਡਿਆਲੀ ਤਾਰ ਤੋਂ ਪਾਰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਵਿਧਾਇਕ ਧਾਲੀਵਾਲ ਵਲੋਂ ਜਾਇਜ਼ਾ ਅਗਲੀ ਖ਼ਬਰ ਹੈਰੋਇਨ, ਇਕ ਡਰੋਨ ਤੇ ਦੋ ਮੋਟਰਸਾਈਕਲਾਂ ਸਣੇ 3 ਵਿਅਕਤੀ ਕਾਬੂ
Ad Position 24