07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਭਾਰਤ-ਆਸਟ੍ਰੇਲੀਆ ਮਹਿਲਾ ਕ੍ਰਿਕਟ ਮੈਚ 'ਚ ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 14 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤ ਤੇ ਆਸਟ੍ਰੇਲੀਆ ਦੀਆਂ ਮਹਿਲਾ ਕ੍ਰਿਕਟ...

Ad Position 21
No active advertisement
ਅਜੀਤ ਡੈਸਕ 14-09-2025

ਐੱਸ. ਏ. ਐੱਸ. ਨਗਰ, 14 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤ ਤੇ ਆਸਟ੍ਰੇਲੀਆ ਦੀਆਂ ਮਹਿਲਾ ਕ੍ਰਿਕਟ ਟੀਮਾਂ ਵਿਚਕਾਰ 3 ਮੈਚਾਂ ਦੀ ਵਨ ਡੇ ਸੀਰੀਜ਼ ਦਾ ਪਹਿਲਾ ਮੈਚ ਨਿਊ ਚੰਡੀਗੜ੍ਹ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਚ ਅੱਜ ਬਾਅਦ ਦੁਪਹਿਰ 1.30 ਵਜੇ ਖੇਡਿਆ ਜਾ ਰਿਹਾ ਹੈ। ਪਹਿਲੇ ਮੈਚ ਵਿਚ ਭਾਰਤੀ ਮਹਿਲਾ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪੁਲਿਸ ਪ੍ਰਸ਼ਾਸਨ ਵਲੋਂ ਸਟੇਡੀਅਮ ਦੇ ਚਾਰੇ ਪਾਸੇ ਵੱਡੀ ਗਿਣਤੀ ਵਿਚ ਪੁਲਿਸ ਕਰਮੀ ਤਾਇਨਾਤ ਕਰਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। 

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕਮਲੇਸ਼ ਪਾਸਵਾਨ ਵਲੋਂ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਅਗਲੀ ਖ਼ਬਰ ਪ੍ਰਾਈਵੇਟ ਬੱਸ ਕੰਪਨੀ ਦੇ ਮੁਲਾਜ਼ਮਾਂ ਵਲੋਂ ਰੋਡਵੇਜ਼ ਕਰਮਚਾਰੀਆਂ ਨਾਲ ਕੁੱਟਮਾਰ ਮਗਰੋਂ ਸ੍ਰੀ ਮੁਕਤਸਰ ਸਾਹਿਬ ਦਾ ਬੱਸ ਸਟ...
Ad Position 24