07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਕੇਂਦਰੀ ਜਲ ਸ਼ਕਤੀ ਮੰਤਰੀ ਰਾਜ ਭੂਸ਼ਨ ਚੌਧਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ

ਫ਼ਿਰੋਜ਼ਪੁਰ, 14 ਸਤੰਬਰ-ਕੇਂਦਰੀ ਜਲ ਸ਼ਕਤੀ ਮੰਤਰੀ ਰਾਜ ਭੂਸ਼ਨ ਚੌਧਰੀ ਅੱਜ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਟੇਂਡੀ...

Ad Position 21
No active advertisement
ਅਜੀਤ ਡੈਸਕ 14-09-2025

ਫ਼ਿਰੋਜ਼ਪੁਰ, 14 ਸਤੰਬਰ-ਕੇਂਦਰੀ ਜਲ ਸ਼ਕਤੀ ਮੰਤਰੀ ਰਾਜ ਭੂਸ਼ਨ ਚੌਧਰੀ ਅੱਜ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਟੇਂਡੀ ਵਾਲਾ, ਗਜਨੀ ਵਾਲਾ ਅਤੇ ਹੋਰ ਪਿੰਡਾਂ ’ਚ ਪਹੁੰਚੇ, ਜਿਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਹੋਰ ਭਾਜਪਾ ਦੇ ਆਗੂ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਤੰਜ ਅਗਲੀ ਖ਼ਬਰ ਦੁਬਈ ਤੋਂ ਡਿਪੋਰਟ ਕੀਤੇ 8 ਨੌਜਵਾਨਾਂ ਨੂੰ ਡਾ. ਉਬਰਾਏ ਨੇ ਘਰੀਂ ਪਹੁੰਚਾਇਆ
Ad Position 24