07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਤੰਜ

ਨਵੀਂ ਦਿੱਲੀ, 14 ਸਤੰਬਰ-ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤੰਜ ਕੱਸਦਿਆਂ...

Ad Position 21
No active advertisement
ਅਜੀਤ ਡੈਸਕ 14-09-2025

ਨਵੀਂ ਦਿੱਲੀ, 14 ਸਤੰਬਰ-ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤੰਜ ਕੱਸਦਿਆਂ ਕਿਹਾ ਕਿ ਜਿਸ ਸਮੇਂ ਪੰਜਾਬ ਡੁੱਬ ਰਿਹਾ ਸੀ, ਉਸ ਸਮੇਂ ਉਹ ਮਲੇਸ਼ੀਆ ਘੁੰਮ ਰਹੇ ਸਨ। ਹੁਣ ਰਾਹੁਲ ਗਾਂਧੀ ਸਿਰਫ ਰਾਜਨੀਤੀ ਮਨਸੂਬੇ ਨਾਲ ਪੰਜਾਬ ਆ ਰਹੇ ਹਨ। ਇਸ ਸੰਬੰਧੀ ਮੰਤਰੀ ਰਵਨੀਤ ਬਿੱਟੂ ਨੇ ਟਵੀਟ ਵੀ ਜਾਰੀ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਰਾਜ ਮੰਤਰੀ ਜੋਰਜ ਕੁਰੀਆ ਹੜ੍ਹ ਪ੍ਰਭਾਵਿਤ ਇਲਾਕੇ ਡੇਰਾ ਬਾਬਾ ਨਾਨਕ ਪੁੱਜੇ ਅਗਲੀ ਖ਼ਬਰ ਕੇਂਦਰੀ ਜਲ ਸ਼ਕਤੀ ਮੰਤਰੀ ਰਾਜ ਭੂਸ਼ਨ ਚੌਧਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ
Ad Position 24