07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਕੇਂਦਰੀ ਰਾਜ ਮੰਤਰੀ ਜੋਰਜ ਕੁਰੀਆ ਹੜ੍ਹ ਪ੍ਰਭਾਵਿਤ ਇਲਾਕੇ ਡੇਰਾ ਬਾਬਾ ਨਾਨਕ ਪੁੱਜੇ

ਡੇਰਾ ਬਾਬਾ ਨਾਨਕ, 14 ਸਤੰਬਰ (ਹੀਰਾ ਸਿੰਘ ਮਾਂਗਟ)-ਕੇਂਦਰੀ ਰਾਜ ਮੰਤਰੀ ਜੋਰਜ ਕੁਰੀਆ ਅੱਜ ਹੜ੍ਹ ਪ੍ਰਭਾਵਿਤ ਇਲਾਕੇ...

Ad Position 21
No active advertisement
ਅਜੀਤ ਡੈਸਕ 14-09-2025

ਡੇਰਾ ਬਾਬਾ ਨਾਨਕ, 14 ਸਤੰਬਰ (ਹੀਰਾ ਸਿੰਘ ਮਾਂਗਟ)-ਕੇਂਦਰੀ ਰਾਜ ਮੰਤਰੀ ਜੋਰਜ ਕੁਰੀਆ ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਪੁੱਜੇ ਜਿਥੇ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਰੱਤਾ, ਗੋਲਾ ਢੋਲਾ, ਗੁਰਚੱਕ, ਧਰਮਕੋਟ ਰੰਧਾਵਾ, ਪੱਖੋਕੇ ਟਾਹਲੀ ਸਾਹਿਬ, ਕਰਤਾਰਪੁਰ ਸਾਹਿਬ ਕੋਰੀਡੋਰ ਤੇ ਰਾਵੀ ਦਰਿਆ ਤੋਂ ਪਾਰ ਪਿੰਡ ਘਣੀਏ-ਕੇ-ਬੇਟ ਦਾ ਦੌਰਾ ਕੀਤਾ ਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਰਵੀਕਰਨ ਸਿੰਘ ਕਾਹਲੋਂ ਸਮੇਤ ਕਈ ਭਾਜਪਾ ਆਗੂ ਵੀ ਮੌਜੂਦ ਹਨ। 

Ad Position 22
No active advertisement
ਪਿਛਲੀ ਖ਼ਬਰ ਸੀ.ਐਮ. ਮਾਨ ਵਲੋਂ ਮਹਿੰਦਰ ਕੇਪੀ ਦੇ ਬੇਟੇ ਦੀ ਮੌਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਤੰਜ
Ad Position 24