07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਸੀ.ਐਮ. ਮਾਨ ਵਲੋਂ ਮਹਿੰਦਰ ਕੇਪੀ ਦੇ ਬੇਟੇ ਦੀ ਮੌਤ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 14 ਸਤੰਬਰ-ਸੀ.ਐਮ. ਮਾਨ ਵਲੋਂ ਮਹਿੰਦਰ ਕੇਪੀ ਦੇ ਬੇਟੇ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ...

Ad Position 21
No active advertisement
ਅਜੀਤ ਡੈਸਕ 14-09-2025

ਚੰਡੀਗੜ੍ਹ, 14 ਸਤੰਬਰ-ਸੀ.ਐਮ. ਮਾਨ ਵਲੋਂ ਮਹਿੰਦਰ ਕੇਪੀ ਦੇ ਬੇਟੇ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਗਿਆ ਹੈ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਵੀ ਸਾਂਝਾ ਕੀਤਾ ਹੈ। ਦੱਸ ਦਈਏ ਕਿ ਦੇਰ ਰਾਤ ਮਹਿੰਦਰ ਕੇਪੀ ਦੇ ਬੇਟੇ ਦੀ ਤੇਜ਼ ਰਫਤਾਰ ਕਾਰ ਦੀ ਟੱਕਰ ਕਾਰਨ ਮੌਤ ਹੋ ਗਈ ਸੀ। 

 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਮਹਿੰਦਰ ਸਿੰਘ ਕੇਪੀ ਦੇ ਬੇਟੇ ਦੀ ਮੌਤ 'ਤੇ ਦੁੱਖ ਸਾਂਝਾ ਅਗਲੀ ਖ਼ਬਰ ਕੇਂਦਰੀ ਰਾਜ ਮੰਤਰੀ ਜੋਰਜ ਕੁਰੀਆ ਹੜ੍ਹ ਪ੍ਰਭਾਵਿਤ ਇਲਾਕੇ ਡੇਰਾ ਬਾਬਾ ਨਾਨਕ ਪੁੱਜੇ
Ad Position 24