07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਸ਼੍ਰੋਮਣੀ ਅਕਾਲੀ ਦਲ ਵਲੋਂ ਮਹਿੰਦਰ ਸਿੰਘ ਕੇਪੀ ਦੇ ਬੇਟੇ ਦੀ ਮੌਤ 'ਤੇ ਦੁੱਖ ਸਾਂਝਾ

ਚੰਡੀਗੜ੍ਹ, 14 ਸਤੰਬਰ-ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਮਹਿੰਦਰ ਸਿੰਘ ਕੇਪੀ ਦੇ...

Ad Position 21
No active advertisement
ਅਜੀਤ ਡੈਸਕ 14-09-2025

ਚੰਡੀਗੜ੍ਹ, 14 ਸਤੰਬਰ-ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਮਹਿੰਦਰ ਸਿੰਘ ਕੇਪੀ ਦੇ ਬੇਟੇ ਰਿਚੀ ਕੇਪੀ ਦੇ ਬੇਵਕਤੀ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹੈ। ਵਾਹਿਗੁਰੂ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਇਹ ਦੁੱਖਦ ਭਾਣਾ ਮੰਨਣ ਦਾ ਬਲ ਬਖਸ਼ਣ। ਦੱਸ ਦਈਏ ਕਿ ਦੇਰ ਰਾਤ ਮਹਿੰਦਰ ਕੇਪੀ ਦੇ ਬੇਟੇ ਦੀ ਤੇਜ਼ ਰਫਤਾਰ ਕਾਰ ਦੀ ਟੱਕਰ ਕਾਰਨ ਮੌਤ ਹੋ ਗਈ ਸੀ।

 

Ad Position 22
No active advertisement
ਪਿਛਲੀ ਖ਼ਬਰ ਬਿਹਾਰ : ਸਾਡੇ ਲਈ ਕਰੋ ਜਾਂ ਮਰੋ ਦੀ ਸਥਿਤੀ ਹੈ - ਐਨਡੀਏ ਦੇ ਸੀਟ-ਸ਼ੇਅਰਿੰਗ ਫਾਰਮੂਲੇ ਬਾਰੇ ਉਨ੍ਹਾਂ ਦੇ ਕਥਿਤ ਬਿਆਨ 'ਤ... ਅਗਲੀ ਖ਼ਬਰ ਸੀ.ਐਮ. ਮਾਨ ਵਲੋਂ ਮਹਿੰਦਰ ਕੇਪੀ ਦੇ ਬੇਟੇ ਦੀ ਮੌਤ 'ਤੇ ਦੁੱਖ ਪ੍ਰਗਟ
Ad Position 24