08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਏਸ਼ੀਆ ਕੱਪ ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : ਟਾਸ ਜਿੱਤ ਕੇ ਪਾਕਿਸਤਾਨ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਦੁਬਈ, 14 ਸਤੰਬਰ - ਏਸ਼ੀਆ ਕੱਪ 2025 ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲਾ ਅੱਜ ਹੋਣ ਜਾ ਰਿਹਾ ਹੈ।ਟਾਸ ਜਿੱਤ ਕੇ ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ...

Ad Position 21
No active advertisement
ਅਜੀਤ ਡੈਸਕ 14-09-2025

ਦੁਬਈ, 14 ਸਤੰਬਰ - ਏਸ਼ੀਆ ਕੱਪ 2025 ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲਾ ਅੱਜ ਹੋਣ ਜਾ ਰਿਹਾ ਹੈ।ਟਾਸ ਜਿੱਤ ਕੇ ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। ਟਾਸ ਤੋਂ ਬਾਅਦ ਭਾਰਤੀ ਟੀਮ ਦੇ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਕਿਹਾ ਕਿ ਭਾਰਤੀ ਟੀਮ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਤੇ ਓਹੀ ਟੀਮ ਖੇਡ ਰਹੀ ਹੈ ਜੋ ਪਿਛਲੇ ਮੈਚ ਵਿਚ ਯੂਏਈ ਵਿਰੁੱਧ ਖੇਡੀ ਸੀ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ 12 ਸਰਕਾਰੀ ਸਕੂਲ ਅਗਲੇ 2 ਦਿਨ ਬੰਦ ਰਹਿਣਗੇ-ਡੀ.ਸੀ ਅਗਲੀ ਖ਼ਬਰ ਪੰਜਾਬ ਪੁਲਿਸ ਹਰਿਆਣਾ ਵਿਚ ਸ਼ਾਂਤੀ ਭੰਗ ਕਰਨ ਲਈ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ - ਜਥੇਦਾਰ ਜਗਦੀਸ਼ ਸਿੰਘ ਝੀਂਡਾ
Ad Position 24