08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : ਪਾਕਿਸਤਾਨ ਨੇ ਪਹਿਲੀ ਹੀ ਗੇਂਦ 'ਤੇ ਗੁਆਈ ਪਹਿਲੀ ਵਿਕਟ, ਸੈਮ ਅਯੂਬ ਬਿਨ੍ਹਾਂ ਕੋਈ ਦੌੜ ਬਣਾਏ ਆਊਟ

ਦੁਬਈ, 14 ਸਤੰਬਰ - ਏਸ਼ੀਆ ਕੱਪ 2025 ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲਾ ਅੱਜ ਖੇਡਿਆ ਜਾ ਰਿਹਾ ਹੈ।ਟਾਸ ਜਿੱਤ ਕੇ ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ...

Ad Position 21
No active advertisement
ਅਜੀਤ ਡੈਸਕ 14-09-2025

 ਦੁਬਈ, 14 ਸਤੰਬਰ - ਏਸ਼ੀਆ ਕੱਪ 2025 ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲਾ ਅੱਜ ਅੱਜ ਖੇਡਿਆ ਜਾ ਰਿਹਾ ਹੈ।ਟਾਸ ਜਿੱਤ ਕੇ ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ। ਮੈਚ ਦੀ ਪਹਿਲੀ ਹੀ ਗੇਂਦ 'ਤੇ ਪਾਕਿਸਤਾਨ ਨੇ ਪਹਿਲੀ ਵਿਕਟ ਗੁਆ ਲਈ। ਹਾਰਦਿਕ ਪਾਂਡਿਆ ਨੇ ਮੁਹੰਮਦ ਹਾਰਿਸ ਨੂੰ ਜਸਪ੍ਰੀਤ ਬੁੰਮਰਾਹ ਹੱਥੋਂ ਕੈਚ ਆਊਟ ਕਰਵਾਇਆ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : ਪਾਕਿਸਤਾਨ ਨੇ ਗੁਆਈ ਦੂਜੀ ਵਿਕਟ, ਮੁਹੰਮਦ ਹਾਰਿਸ 3 ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਸਟੇਸ਼ਨਾਂ ਦੀ ਚੋਣ ਨਾ ਕਰਾਉਣ ਕਾਰਨ ਪਦਉੱਨਤ ਲੈਕਚਰਾਰਾਂ ਵਿਚ ਰੋਸ ਦੀ ਲਹਿਰ
Ad Position 24