08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : ਪਾਕਿਸਤਾਨ ਨੇ ਗੁਆਈ ਦੂਜੀ ਵਿਕਟ, ਮੁਹੰਮਦ ਹਾਰਿਸ 3 ਦੌੜਾਂ ਬਣਾ ਕੇ ਆਊਟ

ਦੁਬਈ, 14 ਸਤੰਬਰ - ਏਸ਼ੀਆ ਕੱਪ 2025 ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲਾ ਅੱਜ ਖੇਡਿਆ ਜਾ ਰਿਹਾ ਹੈ।ਟਾਸ ਜਿੱਤ ਕੇ ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ...

Ad Position 21
No active advertisement
ਅਜੀਤ ਡੈਸਕ 14-09-2025

ਦੁਬਈ, 14 ਸਤੰਬਰ - ਏਸ਼ੀਆ ਕੱਪ 2025 ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲਾ ਅੱਜ ਖੇਡਿਆ ਜਾ ਰਿਹਾ ਹੈ।ਟਾਸ ਜਿੱਤ ਕੇ ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ । ਪਾਕਿਸਤਾਨ ਨੇ ਦੂਜੇ ਓਵਰ ਵਿਚ ਦੂਜੀ ਵਿਕਟ ਗੁਆ ਲਈ। ਪਾਕਿਸਤਾਨ ਦੇ ਸੈਮ ਹਾਰਿਸ ਨੂੰ ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਹਾਰਦਿਕ ਪਾਂਡਿਆ ਹੱਥੋਂ ਕੈਚ ਆਊਟ ਕਰਵਾਇਆ। ਹਾਰਿਸ 5 ਗੇਂਦਾਂ 'ਚ 3 ਦੌੜਾਂ ਬਣਾ ਕੇ ਆਊਟ ਹੋਏ। ਖ਼ਬਰ ਲਿਖੇ ਜਾਣ ਤੱਕ ਪਾਕਿਸਤਾਨ ਨੇ 3.1 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 20 ਦੌੜਾਂ ਬਣਾ ਲਈਆ ਸਨ।

Ad Position 22
No active advertisement
ਪਿਛਲੀ ਖ਼ਬਰ ਸਬ ਡਵੀਜ਼ਨ ਮੂਣਕ ਦੇ 26 ਪਿੰਡਾਂ ਵਿਚਲੇ ਸਾਰੇ ਸਕੂਲ 15 ਸਤੰਬਰ ਤੋਂ ਆਮ ਵਾਂਗ ਖੁੱਲ੍ਹਣਗੇ ਅਗਲੀ ਖ਼ਬਰ ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : ਪਾਕਿਸਤਾਨ ਨੇ ਪਹਿਲੀ ਹੀ ਗੇਂਦ 'ਤੇ ਗੁਆਈ ਪਹਿਲੀ ਵਿਕਟ, ਸੈਮ ਅਯੂਬ ਬਿਨ੍ਹਾਂ ਕੋਈ ਦ...
Ad Position 24