08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : 5 ਓਵਰਾਂ ਬਾਅਦ ਪਾਕਿਸਤਾਨ 34/2

ਦੁਬਈ, 14 ਸਤੰਬਰ - ਏਸ਼ੀਆ ਕੱਪ 2025 ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲਾ ਅੱਜ ਖੇਡਿਆ ਜਾ ਰਿਹਾ ਹੈ।ਟਾਸ ਜਿੱਤ ਕੇ ਪਹਿਕਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ 5 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ...

Ad Position 21
No active advertisement
ਅਜੀਤ ਡੈਸਕ 14-09-2025

ਦੁਬਈ, 14 ਸਤੰਬਰ - ਏਸ਼ੀਆ ਕੱਪ 2025 ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲਾ ਅੱਜ ਖੇਡਿਆ ਜਾ ਰਿਹਾ ਹੈ।ਟਾਸ ਜਿੱਤ ਕੇ ਪਹਿਕਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ 5 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 34 ਦੌੜਾਂ ਬਣਾ ਲਈਆਂ ਸਨ। ਸਾਹਿਬਜ਼ਾਦਾ ਫਰਹਾਨ 14 ਗੇਂਦਾਂ 'ਚ 11 ਅਤੇ ਫਖ਼ਰ ਜ਼ਮਾਨ 11 ਗੇਂਦਾਂ 'ਚ 16 ਦੌੜਾਂ ਬਣਾ ਕੇ ਕਰੀਜ਼ 'ਤੇ ਡਟੇ ਹੋਏ ਸਨ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : ਪਾਕਿਸਤਾਨ ਨੇ ਗੁਆਈ ਤੀਜੀ ਵਿਕਟ, ਫਖਰ ਜ਼ਮਾਨ 17 ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਸਬ ਡਵੀਜ਼ਨ ਮੂਣਕ ਦੇ 26 ਪਿੰਡਾਂ ਵਿਚਲੇ ਸਾਰੇ ਸਕੂਲ 15 ਸਤੰਬਰ ਤੋਂ ਆਮ ਵਾਂਗ ਖੁੱਲ੍ਹਣਗੇ
Ad Position 24