ਦੁਬਈ, 14 ਸਤੰਬਰ - ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲੇ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ 'ਤੇ 127 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 128 ਦੌੜਾਂ ਦਾ ਟੀਚਾ ਦਿੱਤਾ। ਪਾਕਿਸਤਾਨ ਵਲੋਂ ਸਾਹਿਬਜ਼ਾਦਾ ਫਰਹਾਨ ਨੇ ਸਭ ਤੋਂ ਵੱਧ 40 ਦੌੜਾਂ ਬਣਾਈਆਂ।
ਤਾਜ਼ਾ ਖ਼ਬਰਾਂ
Free
ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 128 ਦੌੜਾਂ ਦਾ ਟੀਚਾ
ਦੁਬਈ, 14 ਸਤੰਬਰ - ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲੇ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ ਵਿਚ...
ਅਜੀਤ ਡੈਸਕ
14-09-2025