09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਪੰਜਾਬ ਦੇ ਪ੍ਰਭਾਵਿਤ ਲੋਕਾਂ ਨਾਲ ਖੜੇ ਹੋਣ ਲਈ ਆਏ ਹਨ ਰਾਹੁਲ ਗਾਂਧੀ- ਚਰਨਜੀਤ ਸਿੰਘ ਚੰਨੀ

ਗੁਰਦਾਸਪੁਰ, 15 ਸਤੰਬਰ- ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ’ਤੇ, ਕਾਂਗਰਸੀ ਨੇਤਾ ਅਤੇ ਸਾਬਕਾ...

Ad Position 21
No active advertisement
ਅਜੀਤ ਡੈਸਕ 15-09-2025

ਗੁਰਦਾਸਪੁਰ, 15 ਸਤੰਬਰ- ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ’ਤੇ, ਕਾਂਗਰਸੀ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਹੁਲ ਗਾਂਧੀ ਜੀ ਉਨ੍ਹਾਂ ਲੋਕਾਂ ਨਾਲ ਖੜ੍ਹੇ ਹੋਣ ਲਈ ਪੰਜਾਬ ਆਏ ਹਨ, ਜਿਨ੍ਹਾਂ ਨੇ ਆਪਣੇ ਘਰ ਅਤੇ ਫ਼ਸਲਾਂ ਗੁਆ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੂਬੇ ਨੂੰ 1600 ਕਰੋੜ ਰੁਪਏ ਦਿੱਤੇ ਤੇ ਜਦੋਂ ਮੈਂ ਮੁੱਖ ਮੰਤਰੀ ਸੀ, ਤਾਂ ਦੋ ਜ਼ਿਲ੍ਹਿਆਂ ਵਿਚ ਫ਼ਸਲਾਂ ਤਬਾਹ ਹੋ ਗਈਆਂ ਸਨ ਅਤੇ ਸਾਨੂੰ 716 ਕਰੋੜ ਰੁਪਏ ਖਰਚ ਕਰਨੇ ਪਏ ਸਨ। ਉਨ੍ਹਾਂ ਪੁੱਛਿਆ ਕਿ ਪੂਰੇ ਸੂਬੇ ਲਈ 1600 ਕਰੋੜ ਰੁਪਏ ਕਿਵੇਂ ਕਾਫ਼ੀ ਹੋਣਗੇ?

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਕੇਂਦਰ ਤੇ ਰਾਜ ਸਰਕਾਰ ਹੜ੍ਹ ਪੀੜ੍ਹਤਾਂ ਦੀ ਲੋਂੜੀਦੀ ਮਦਦ ਨਹੀਂ ਕਰ ਰਹੇ- ਸਿਮਰਨਜੀਤ ਸਿੰਘ... ਅਗਲੀ ਖ਼ਬਰ ਤਜਿੰਦਰ ਸਿੰਘ ਬਿੱਟੂ ਨੇ ਕੀਤਾ ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ
Ad Position 24