10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਸੰਯੁਕਤ ਕਿਸਾਨ ਮੋਰਚੇ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ

ਚੰਡੀਗੜ੍ਹ, 15 ਸਤੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ ਦੁਆਬੇ ਅਤੇ ਮਾਝੇ ਦੀਆਂ ਕਿਸਾਨ ਜਥੇਬੰਦੀਆਂ, ਜੋ ਕਿ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਹਨ, ਦੀ ਚੰਡੀਗੜ੍ਹ ’ਚ ਪੰਜਾਬ ਦੇ ਵਿੱਤ....

Ad Position 21
No active advertisement
ਅਜੀਤ ਡੈਸਕ 15-09-2025

ਚੰਡੀਗੜ੍ਹ, 15 ਸਤੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ ਦੁਆਬੇ ਅਤੇ ਮਾਝੇ ਦੀਆਂ ਕਿਸਾਨ ਜਥੇਬੰਦੀਆਂ, ਜੋ ਕਿ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਹਨ, ਦੀ ਚੰਡੀਗੜ੍ਹ ’ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿਚ ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਕਮ ਨੂੰ ਲੈ ਕੇ ਚਰਚਾ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਸਰਕਾਰ ਵਿਰੁੱਧ ਕਿਸਾਨਾਂ ਦਾ 133 ਕਰੋੜ ਰੁਪਿਆ ਬਕਾਇਆ ਦੱਸਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਯੂ.ਕੇ. ’ਚ ਸਿੱਖ ਲੜਕੀ ’ਤੇ ਨਸਲੀ ਹਮਲਾ ਅਤੇੇ ਜ਼ਬਰ ਜਨਾਹ ਮਨੁੱਖਤਾ ਲਈ ਸ਼ਰਮਨਾਕ- ਐਡਵੋਕੇਟ ਧਾਮੀ ਅਗਲੀ ਖ਼ਬਰ ਤੇਜ਼ ਰਫ਼ਤਾਰ ਨੇ ਦਰੜੀ ਮਾਸੂਮ ਬੱਚੀ, ਮੌਤ
Ad Position 24