10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਕੰਬੋਜ ਭਾਈਚਾਰੇ ਵਲੋਂ ਸਥਾਪਿਤ ਕੀਤੀ ਜਾ ਰਹੀ ਸ਼ਹੀਦ ਊਧਮ ਸਿੰਘ ਯੂਨੀਵਰਸਿਟੀ ਨੌਜਵਾਨਾਂ ਦਾ ਸੁਨਿਹਿਰੀ ਭਵਿੱਖ ਲਿਖੇਗੀ- ਸੰਸਥਾਪਕ ਚਾਂਸਲਰ

ਮਲੇਰਕੋਟਲਾ, 15 ਸਤੰਬਰ (ਮੁਹੰਮਦ ਹਨੀਫ ਥਿੰਦ)- ਸੰਸਥਾਪਕ ਚਾਂਸਲਰ ਸ਼ਹੀਦ ਊਧਮ ਸਿੰਘ ਹੁਨਰ ਵਿਕਾਸ ਅਤੇ ਉੱਦਮਤਾ ਯੂਨੀਵਰਸਿਟੀ ਲੁਧਿਆਣਾ ਦੇ ਮਲੇਰਕੋਟਲਾ ਪੁੱਜਣ 'ਤੇ ਕੰਬੋਜ ਭਾਈਚਾਰੇ ਵਲੋਂ ਡਾ. ਸੰਦੀਪ ...

Ad Position 21
No active advertisement
ਅਜੀਤ ਡੈਸਕ 15-09-2025

ਮਲੇਰਕੋਟਲਾ, 15 ਸਤੰਬਰ (ਮੁਹੰਮਦ ਹਨੀਫ ਥਿੰਦ)- ਸੰਸਥਾਪਕ ਚਾਂਸਲਰ ਸ਼ਹੀਦ ਊਧਮ ਸਿੰਘ ਹੁਨਰ ਵਿਕਾਸ ਅਤੇ ਉੱਦਮਤਾ ਯੂਨੀਵਰਸਿਟੀ ਲੁਧਿਆਣਾ ਦੇ ਮਲੇਰਕੋਟਲਾ ਪੁੱਜਣ 'ਤੇ ਕੰਬੋਜ ਭਾਈਚਾਰੇ ਵਲੋਂ ਡਾ. ਸੰਦੀਪ ਸਿੰਘ ਕੌੜਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਕੌੜਾ ਨੇ ਕਿਹਾ ਇਕ ਕੰਬੋਜ ਭਾਈਚਾਰੇ ਦੇ ਯੋਗਦਾਨ ਨਾਲ ਸਥਾਪਿਤ ਕੀਤੀ ਜਾ ਰਹੀ ਸ਼ਹੀਦ ਊਧਮ ਸਿੰਘ ਹੁਨਰ ਵਿਕਾਸ ਅਤੇ ਉੱਦਮਤਾ ਯੂਨੀਵਰਸਿਟੀ ਲੁਧਿਆਣਾ ਨੌਜਵਾਨਾਂ ਦਾ ਸੁਨਿਹਿਰੀ ਭਵਿੱਖ ਲਿਖੇਗੀ। 

 

 ਇਸ ਮੌਕੇ ਵਿਧਾਇਕ ਮਲੇਰਕੋਟਲਾ  ਡਾ.ਜਮੀਲ-ਉਰ-ਰਹਿਮਾਨ, ਮੁੱਖੀ ਯੂਰੋਲੋਜੀ ਵਿਭਾਗ ਏਮਜ਼ ਬਠਿੰਡਾ ਡਾ. ਕੰਵਲਜੀਤ ਸਿੰਘ ਅਤੇ ਚੇਅਰਮੈਨ ਮਾਰਕੀਟ ਕਮੇਟੀ ਜ਼ਾਫ਼ਰ ਅਲੀ ਤੋਂ ਇਲਾਵਾ ਬਹੁ ਗਿਣਤੀ ਵਿਚ ਕੰਬੋਜ ਭਾਈਚਾਰੇ ਦੇ ਨੁਮਾਇੰਦੇ ਅਤੇ ਹਲਕਾ ਨਿਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਦੇ ਨਾਂਅ 'ਤੇ ਬਣੇ ਸਟੇਡੀਅਮ ਨੂੰ ਕੀਤਾ ਅਣਗੋਲਿਆਂ ,ਨੌਜਵਾਨ ਕੋਲੋਂ ਖਰਚਾ ਕਰਕੇ ਤਿਆਰ ਕਰਵਾ ਰਹੇ ਗਰਾਊਂਡ ਅਗਲੀ ਖ਼ਬਰ ਅਰਬ-ਇਸਲਾਮਿਕ ਐਮਰਜੈਂਸੀ ਸੰਮੇਲਨ ਤੋਂ ਪਹਿਲਾਂ ਦੁਨੀਆ ਨੂੰ ਇਜ਼ਰਾਈਲ ਨੂੰ ਜਵਾਬਦੇਹ ਬਣਾਉਣ ਦੀ ਕਤਰ ਦੇ ਪ੍ਰਧਾਨ ਮੰਤਰੀ...
Ad Position 24