10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਰਾਸ਼ਟਰਪਤੀ ਦਰੋਪਦੀ ਮੁਰਮੂ 27 ਸਤੰਬਰ ਨੂੰ ਆਉਣਗੇ ਬਿਆਸ

ਬਿਆਸ, 15 ਸਤੰਬਰ (ਪਰਮਜੀਤ ਸਿੰਘ ਰੱਖੜਾ)-27 ਸਤੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 2 ਦਿਨਾਂ ਦੇ ਲਈ ਡੇਰਾ ਰਾਧਾ ਸਵਾਮੀ ਬਿਆਸ ਦਾ ਦੌਰਾ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਸ ...

Ad Position 21
No active advertisement
ਅਜੀਤ ਡੈਸਕ 15-09-2025

ਬਿਆਸ, 15 ਸਤੰਬਰ (ਪਰਮਜੀਤ ਸਿੰਘ ਰੱਖੜਾ)-27 ਸਤੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 2 ਦਿਨਾਂ ਦੇ ਲਈ ਡੇਰਾ ਰਾਧਾ ਸਵਾਮੀ ਬਿਆਸ ਦਾ ਦੌਰਾ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਦੌਰਾਨ ਉਹ ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੇ ਹਜ਼ੂਰ ਜਸਦੀਪ ਸਿੰਘ ਗਿੱਲ ਦੇ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ ਉਹ 2 ਦਿਨ ਡੇਰਾ ਬਿਆਸ ਦੇ ਵਿਚ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਪੂਰਨੀਆ ਵਿਚ ਕਾਂਗਰਸ ਅਤੇ ਆਰ.ਜੇ.ਡੀ. ਦੀ ਨਿੰਦਾ ਕੀਤੀ ਅਗਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ 27 ਸਤੰਬਰ ਨੂੰ ਆਉਣਗੇ ਬਿਆਸ
Ad Position 24