11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਰਿਚੀ ਕੇ.ਪੀ. ਦੀ ਮੌਤ ਦੇ ਮਾਮਲੇ ਵਿਚ ਗੰਭੀਰ ਧਾਰਾਵਾਂ ਤਹਿਤ ਐਫ. ਆਈ. ਆਰ. ਦਰਜ

ਜਲੰਧਰ ,15 ਸਤੰਬਰ - ਪੰਜਾਬ ਦੇ ਜਲੰਧਰ ਵਿਚ ਇਕ ਸੜਕ ਹਾਦਸੇ ਵਿਚ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿਚੀ ਕੇ.ਪੀ. ਦੀ ਮੌਤ ਤੋਂ ਬਾਅਦ, ਪੁਲਿਸ ਨੇ ਇਕ ਐਫ. ਆਈ. ਆਰ. ਦਰਜ ਕੀਤੀ ...

Ad Position 21
No active advertisement
ਅਜੀਤ ਡੈਸਕ 15-09-2025

ਜਲੰਧਰ ,15 ਸਤੰਬਰ - ਪੰਜਾਬ ਦੇ ਜਲੰਧਰ ਵਿਚ ਇਕ ਸੜਕ ਹਾਦਸੇ ਵਿਚ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿਚੀ ਕੇ.ਪੀ. ਦੀ ਮੌਤ ਤੋਂ ਬਾਅਦ, ਪੁਲਿਸ ਨੇ ਇਕ ਐਫ. ਆਈ. ਆਰ. ਦਰਜ ਕੀਤੀ ਹੈ, ਜਿਸ ਤੋਂ ਬਾਅਦ ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਫਿਲਹਾਲ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਇਸ ਮਾਮਲੇ ਵਿਚ ਐਫ. ਆਈ. ਆਰ. ਤੋਂ ਬਾਅਦ, ਪ੍ਰਿੰਸ ਨਾਂਅ ਦੇ ਨੌਜਵਾਨ ਵਿਰੁੱਧ ਧਾਰਾ 281,125A,125B, 105,324(4) ਤਹਿਤ ਮਾਮਲਾ ਦਰਜ ਕੀਤਾ ਹੈ। ਸ਼ਾਨ ਇੰਟਰਪ੍ਰਾਈਜ਼ ਦੇ ਮਾਲਕ ਪ੍ਰਿੰਸ ਦੀ ਭਾਲ ਵਿਚ ਛਾਪੇਮਾਰੀ ਤੇਜ਼ ਕੀਤੀ ਗਈ ਹੈ।

 

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਗੁਰੂ ਨਾਨਕਪੁਰਾ ਦੇ ਰੇਲਵੇ ਫਾਟਕ 'ਤੇ ਵੱਡੀ ਘਟਨਾ ਟਲੀ
Ad Position 24