11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਦੇਹਦਾਰੂਨ ਘਟਨਾਕ੍ਰਮ: ਇਲਾਕੇ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਧਾਮੀ

ਦੇਹਰਾਦੂਨ, 16 ਸਤੰਬਰ-ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਮਾਲਦੇਵਤਾ ਦੇ ਕੇਸਰਵਾਲਾ ਇਲਾਕੇ ਵਿਚ ਆਫ਼ਤ ਪ੍ਰਭਾਵਿਤ ਇਲਾਕੇ ਦਾ ਨਿਰੀਖਣ ਕੀਤਾ। ਦੇਹਰਾਦੂਨ ਜ਼ਿਲ੍ਹੇ ਦੇ ਸਹਸਤਧਾਰਾ....

Ad Position 21
No active advertisement
ਅਜੀਤ ਡੈਸਕ 16-09-2025

ਦੇਹਰਾਦੂਨ, 16 ਸਤੰਬਰ-ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਮਾਲਦੇਵਤਾ ਦੇ ਕੇਸਰਵਾਲਾ ਇਲਾਕੇ ਵਿਚ ਆਫ਼ਤ ਪ੍ਰਭਾਵਿਤ ਇਲਾਕੇ ਦਾ ਨਿਰੀਖਣ ਕੀਤਾ। ਦੇਹਰਾਦੂਨ ਜ਼ਿਲ੍ਹੇ ਦੇ ਸਹਸਤਧਾਰਾ ਇਲਾਕੇ ਵਿਚ ਭਾਰੀ ਬਾਰਿਸ਼ ਕਾਰਨ ਪਾਣੀ ਦੇ ਵਹਾਅ ਕਾਰਨ ਰਾਏਪੁਰ ਦੇ ਮਾਲਦੇਵਤਾ ਵਿਚ 100 ਮੀਟਰ ਲੰਬੀ ਸੜਕ ਵਹਿ ਗਈ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਘਰਾਂ ਅਤੇ ਸਰਕਾਰੀ ਜਾਇਦਾਦਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਜਨਜੀਵਨ ਪ੍ਰਭਾਵਿਤ ਹੋਇਆ ਹੈ। ਅਸੀਂ ਚੀਜ਼ਾਂ ਨੂੰ ਪਟੜੀ ’ਤੇ ਲਿਆਉਣ ਲਈ ਕੰਮ ਕਰ ਰਹੇ ਹਾਂ। ਕਈ ਥਾਵਾਂ ’ਤੇ ਸੰਪਰਕ ਹੋਣ ’ਚ ਰੁਕਾਵਟ ਪੈਦਾ ਹੋਈ ਹੈ। ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਸਾਡੇ ਸਾਰੇ ਵਿਭਾਗ ਜੰਗੀ ਪੱਧਰ ’ਤੇ ਕੰਮ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸਵੇਰੇ ਮੇਰੇ ਨਾਲ ਗੱਲ ਕੀਤੀ ਅਤੇ ਸਾਰੀ ਜਾਣਕਾਰੀ ਲਈ। ਉਨ੍ਹਾਂ ਨੇ ਸਾਨੂੰ ਭਰੋਸਾ ਦਿੱਤਾ ਕਿ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ। ਅਸੀਂ ਇਸ ਆਫ਼ਤ ਵਿਚ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੰਮ ਕਰ ਰਹੇ ਹਾਂ।

Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਵੈਸ਼ਾਲੀ ਰਮੇਸ਼ਬਾਬੂ ਨੂੰ ਸ਼ਤਰੰਜ ਦਾ ਖਿਤਾਬ ਜਿੱਤਣ ’ਤੇ ਦਿੱਤੀ ਵਧਾਈ
Ad Position 24