ਨਵੀਂ ਦਿੱਲੀ, 16 ਸਤੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪ 1xਬੈੱਟ ਮਾਮਲੇ ਦੇ ਸੰਬੰਧ ਵਿਚ ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਨੂੰ 22 ਸਤੰਬਰ ਨੂੰ ਦਿੱਲੀ ਸਥਿਤ ਆਪਣੇ ਮੁੱਖ ਦਫ਼ਤਰ ਵਿਚ ਪੁੱਛਗਿੱਛ ਲਈ ਪੇਸ਼ ਹੋਣ ਲਈ ਸੰਮਨ ਭੇਜਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਨੂੰ ਈ.ਡੀ.ਵਲੋਂ ਸੰਮਨ
ਨਵੀਂ ਦਿੱਲੀ, 16 ਸਤੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪ 1xਬੈੱਟ ਮਾਮਲੇ ਦੇ ਸੰਬੰਧ ਵਿਚ ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਨੂੰ 22 ਸਤੰਬਰ ਨੂੰ ਦਿੱਲੀ ਸਥਿਤ ਆਪਣੇ...
ਅਜੀਤ ਡੈਸਕ
16-09-2025