11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਕ੍ਰਿਕਟਰ ਯੁਵਰਾਜ ਸਿੰਘ ਤੇ ਸੋਨੂੰ ਸੂਦ ਨੂੰ ਈ.ਡੀ.ਵਲੋਂ ਸੰਮਨ ਜਾਰੀ

ਨਵੀਂ ਦਿੱਲੀ, 16 ਸਤੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪ 1 ਬੈੱਟ ਮਾਮਲੇ ਦੇ ਸੰਬੰਧ ਵਿਚ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ 23 ਸਤੰਬਰ ਨੂੰ ਦਿੱਲੀ ਸਥਿਤ ਆਪਣੇ...

Ad Position 21
No active advertisement
ਅਜੀਤ ਡੈਸਕ 16-09-2025

ਨਵੀਂ ਦਿੱਲੀ, 16 ਸਤੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪ 1 ਬੈੱਟ ਮਾਮਲੇ ਦੇ ਸੰਬੰਧ ਵਿਚ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ 23 ਸਤੰਬਰ ਨੂੰ ਦਿੱਲੀ ਸਥਿਤ ਆਪਣੇ ਮੁੱਖ ਦਫ਼ਤਰ ਵਿਚ ਪੁੱਛਗਿੱਛ ਲਈ ਪੇਸ਼ ਹੋਣ ਲਈ ਸੰਮਨ ਭੇਜਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ।
ਇਸ ਦੇ ਨਾਲ ਹੀ ਸੋਨੂੰ ਸੂਦ ਨੂੰ ਵੀ ਇਸ ਮਾਮਲੇ ਵਿਚ ਈ.ਡੀ. ਨੇ ਸੰਮਨ ਜਾਰੀ ਕੀਤੇ ਹਨ ਤੇ 24 ਸਤੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਪੰਜਾਬ ਸਰਕਾਰ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ, 12 ਹਜ਼ਾਰ ਕਰੋੜ ਰੁਪਏ ਦਾ ਮੰਗਿਆ ਹਿਸਾਬ ਅਗਲੀ ਖ਼ਬਰ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ
Ad Position 24