11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਨਹੀਂ ਰਹੇ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਹਰਚਰਨ ਸਿੰਘ ਵੈਰੜ

ਮਮਦੋਟ, 16 ਸਤੰਬਰ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਦੇ ਮਮਦੋਟ ਤੋਂ ਸੀਨੀਅਰ ਆਗੂ ਹਰਚਰਨ ਸਿੰਘ ਵੈਰੜ...

Ad Position 21
No active advertisement
ਅਜੀਤ ਡੈਸਕ 16-09-2025

ਮਮਦੋਟ, 16 ਸਤੰਬਰ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਦੇ ਮਮਦੋਟ ਤੋਂ ਸੀਨੀਅਰ ਆਗੂ ਹਰਚਰਨ ਸਿੰਘ ਵੈਰੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ, ਸਾਬਕਾ ਪ੍ਰਧਾਨ ਟਰੱਕ ਯੂਨੀਅਨ ਮਮਦੋਟ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜੇ ਹੋਏ ਸਨ ਤੇ ਉਨ੍ਹਾਂ ਨੇ ਪਾਰਟੀ ਵਿਚ ਕਈ ਉੱਚ ਅਹੁਦਿਆਂ ਉਤੇ ਸੇਵਾਵਾਂ ਨਿਭਾਈਆਂ ਹਨ। ਹਰਚਰਨ ਸਿੰਘ ਵੈਰੜ ਦਾ ਅੰਤਿਮ ਸੰਸਕਾਰ ਕੱਲ੍ਹ ਸਵੇਰ 11 ਵਜੇ ਮਮਦੋਟ ਦੇ ਮੁੱਖ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਗਲੌਕ ਪਿਸਟਲਾਂ ਸਮੇਤ 2 ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ਨਵੇਂ ਬਣੇ ਅਕਾਲੀ ਦਲ ਦੇ ਆਗੂ ਜਸਵਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ
Ad Position 24