12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 16 ਸਤੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੂਲਮ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਭਵਨ ਵਲੋਂ ਸਾਂਝੀ....

Ad Position 21
No active advertisement
ਅਜੀਤ ਡੈਸਕ 16-09-2025

ਨਵੀਂ ਦਿੱਲੀ, 16 ਸਤੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੂਲਮ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਭਵਨ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਦੋਵੇਂ ਨੇਤਾ ਇਸ ਗੱਲ ’ਤੇ ਸਹਿਮਤ ਹੋਏ ਕਿ ਸਾਡੇ ਦੋਵਾਂ ਦੇਸ਼ਾਂ ਦੇ ਸੰਬੰਧ ਵਿਲੱਖਣ ਹਨ, ਜੋ ਸਾਡੇ ਸਾਂਝੇ ਇਤਿਹਾਸ, ਭਾਸ਼ਾ, ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਵਿਚ ਜੜ੍ਹੇ ਹੋਏ ਹਨ। ਰਾਸ਼ਟਰਪਤੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪ੍ਰਧਾਨ ਮੰਤਰੀ ਰਾਮਗੂਲਮ ਦੇ ਵਿਸ਼ਾਲ ਲੀਡਰਸ਼ਿਪ ਅਨੁਭਵ ਨਾਲ ਆਉਣ ਵਾਲੇ ਸਮੇਂ ਵਿਚ ਭਾਰਤ-ਮਾਰੀਸ਼ਸ ਦੇ ਲੰਬੇ ਸਮੇਂ ਤੋਂ ਚੱਲ ਰਹੇ ਦੁਵੱਲੇ ਸੰਬੰਧ ਹੋਰ ਮਜ਼ਬੂਤ ​​ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਸੈਸ਼ਨ ਅਦਾਲਤ ਨੇ ਕੰਗਨਾ ਰਣੌਤ ਨੂੰ 29 ਸਤੰਬਰ ਨੂੰ ਕੀਤਾ ਤਲਬ ਅਗਲੀ ਖ਼ਬਰ ਭਾਰਤ ਤੋਂ ਆਕਲੈਂਡ ਵਿਖੇ ਨਮਕੀਨ ਦੇ ਪੈਕਟ ’ਚ ਆਈਆਂ 10 ਕਿਲੋ ਗ੍ਰਾਮ ਕਾਮਨੀ ਦੀਆਂ ਗੋਲੀਆਂ
Ad Position 24