12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਲਖਬੀਰ ਸਿੰਘ ਲੋਧੀਨੰਗਲ ਦੇ ਗ੍ਰਹਿ ਵਿਖੇ ਹੜ੍ਹ ਪੀੜਤਾਂ ਦੀ ਸਹਾਇਤਾ ਨੂੰ ਲੈ ਕੇ ਅਕਾਲੀ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ

ਫਤਿਹਗੜ੍ਹ ਚੂੜੀਆਂ, 16 ਸਤੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਕਈ ਦਿਨਾਂ ਤੋਂ ਰਾਵੀ ਦਰਿਆ ਦੇ ਹੜ੍ਹ ਦੀ ਮਾਰ ਹੇਠ...

Ad Position 21
No active advertisement
ਅਜੀਤ ਡੈਸਕ 16-09-2025

ਫਤਿਹਗੜ੍ਹ ਚੂੜੀਆਂ, 16 ਸਤੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਕਈ ਦਿਨਾਂ ਤੋਂ ਰਾਵੀ ਦਰਿਆ ਦੇ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਕਰਨ ਲਈ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਸੀਨੀਅਰ ਅਕਾਲੀ ਵਰਕਰਾਂ ਦੀ ਜ਼ਰੂਰੀ ਇਕੱਤਰਤਾ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੇ ਗ੍ਰਹਿ ਵਿਖੇ ਸ਼ੁਰੂ ਹੋ ਗਈ ਹੈ। ਇਸ ਵਿਸ਼ੇਸ਼ ਇਕੱਤਰਤਾ ਵਿਚ ਜਿਥੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਮਾਂ ਸਾਰਨੀ ਉਲੀਕੀ ਜਾਏਗੀ, ਉਥੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਅਹਿਮ ਮੁੱਦਿਆਂ ਉਤੇ ਵਿਚਾਰ-ਵਟਾਂਦਰਾ ਹੋਵੇਗਾ। ਇਸ ਮੌਕੇ ਹਲਕੇ ਤੋਂ ਦਰਜਾ ਬਦਰਜਾ ਅਕਾਲੀ ਦਲ ਦੇ ਵਰਕਰ ਅਤੇ ਆਗੂ ਪਹੁੰਚਣੇ ਸ਼ੁਰੂ ਹੋ ਗਏ ਹਨ। 

Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਮੀਡੀਆ Influencer ਕਾਰਤਿਕ ਦੇ ਕਾਤਲਾਂ ਬਾਰੇ ਪੁਲਿਸ ਵਲੋਂ ਵੱਡੇ ਖੁਲਾਸੇ ਅਗਲੀ ਖ਼ਬਰ ਡਾ. ਦਵਿੰਦਰ ਸਿੰਘ ਬੜੂ ਸਾਹਿਬ ਵਾਲਿਆਂ ਵਲੋਂ ਹੜ੍ਹ ਪੀੜਤ ਇਲਾਕੇ ਦਾ ਦੌਰਾ
Ad Position 24