12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਸੋਸ਼ਲ ਮੀਡੀਆ Influencer ਕਾਰਤਿਕ ਦੇ ਕਾਤਲਾਂ ਬਾਰੇ ਪੁਲਿਸ ਵਲੋਂ ਵੱਡੇ ਖੁਲਾਸੇ

ਚੰਡੀਗੜ੍ਹ, 16 ਸਤੰਬਰ-ਸੋਸ਼ਲ ਮੀਡੀਆ influencer ਕਾਰਤਿਕ ਬਗਨ ਦੇ ਕਤਲ ਦੇ ਤਿੰਨ ਦੋਸ਼ੀਆਂ ਦੀ...

Ad Position 21
No active advertisement
ਅਜੀਤ ਡੈਸਕ 16-09-2025

ਚੰਡੀਗੜ੍ਹ, 16 ਸਤੰਬਰ-ਸੋਸ਼ਲ ਮੀਡੀਆ influencer ਕਾਰਤਿਕ ਬਗਨ ਦੇ ਕਤਲ ਦੇ ਤਿੰਨ ਦੋਸ਼ੀਆਂ ਦੀ ਗ੍ਰਿਫ਼ਤਾਰੀ 'ਤੇ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਲੁਧਿਆਣਾ ਨਾਲ ਸਬੰਧਿਤ ਅੱਠ ਦੋਸ਼ੀਆਂ ਦੀ ਪਛਾਣ ਹੋ ਗਈ ਹੈ। ਉਹ ਕਾਰਤਿਕ ਨੂੰ ਜਾਣਦੇ ਸਨ ਅਤੇ ਉਹ ਅਕਸਰ ਉਸ ਨਾਲ ਬਹਿਸ ਕਰਦੇ ਰਹਿੰਦੇ ਸਨ। ਉਨ੍ਹਾਂ ਦਾ ਕਿਸੇ ਵੀ ਗੈਂਗਸਟਰ ਨਾਲ ਕੋਈ ਸਬੰਧ ਨਹੀਂ ਸੀ। ਸੈਮ, ਗੌਤਮ ਅਤੇ ਸਾਹਿਲ ਸਮੇਤ ਤਿੰਨ ਲੋਕਾਂ ਨੂੰ ਫੜ ਲਿਆ ਗਿਆ ਹੈ। ਮੁਲਜ਼ਮਾਂ ਤੋਂ ਇਕ .32 ਬੋਰ ਪਿਸਤੌਲ ਅਤੇ ਇਕ 12 ਬੋਰ ਦਾ ਦੇਸੀ ਹਥਿਆਰ ਬਰਾਮਦ ਕੀਤਾ ਗਿਆ ਹੈ। 4-5 ਹੋਰ ਮੁਲਜ਼ਮਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਬੰਦੀਆਂ ਨੂੰ ਪੇਸ਼ੇਵਰ ਸਿਖਲਾਈ ਦੇ ਕੇ ਸਵੈ ਰੋਜ਼ਗਾਰ ਸਥਾਪਤ ਕਰਨ ਦੇ ਕਾਬਲ ਬਣਾਇਆ ਜਾਵੇਗਾ - ਭਾਵਨਾ ਗਰਗ ਅਗਲੀ ਖ਼ਬਰ ਲਖਬੀਰ ਸਿੰਘ ਲੋਧੀਨੰਗਲ ਦੇ ਗ੍ਰਹਿ ਵਿਖੇ ਹੜ੍ਹ ਪੀੜਤਾਂ ਦੀ ਸਹਾਇਤਾ ਨੂੰ ਲੈ ਕੇ ਅਕਾਲੀ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ
Ad Position 24