12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਆਸਕਰ ਜੇਤੂ ਅਦਾਕਾਰ ਰੌਬਰਟ ਰੈੱਡਫੋਰਡ ਦਾ 89 ਸਾਲ ਦੀ ਉਮਰ 'ਚ ਦਿਹਾਂਤ

ਨਵੀਂ ਦਿੱਲੀ, 16 ਸਤੰਬਰ-ਆਸਕਰ ਜੇਤੂ ਅਦਾਕਾਰ ਰੌਬਰਟ ਰੈੱਡਫੋਰਡ ਦਾ 89 ਸਾਲ ਦੀ ਉਮਰ ਵਿਚ...

Ad Position 21
No active advertisement
ਅਜੀਤ ਡੈਸਕ 16-09-2025

ਨਵੀਂ ਦਿੱਲੀ, 16 ਸਤੰਬਰ-ਆਸਕਰ ਜੇਤੂ ਅਦਾਕਾਰ ਰੌਬਰਟ ਰੈੱਡਫੋਰਡ ਦਾ 89 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਅਮਰੀਕੀ ਅਦਾਕਾਰੀ ਦੇ ਮਹਾਨ ਕਲਾਕਾਰ ਰੈੱਡਫੋਰਡ ਜੋ ਕਿ "ਦ ਸਟਿੰਗ ਐਂਡ ਬੁੱਚ ਕੈਸੀਡੀ ਐਂਡ ਦ ਸਨਡੈਂਸ ਕਿਡ' ਵਿਚ ਭੂਮਿਕਾਵਾਂ ਲਈ ਜਾਣੇ ਜਾਂਦੇ ਹਨ, ਦੇ ਦਿਹਾਂਤ ਦੀ ਦੁਖਦਾਈ ਖਬਰ ਆਈ ਹੈ।। 

 

Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਮਹਾਰਾਜਾ ਸ਼ੇਰ ਸਿੰਘ ਦੀ ਮਨਾਈ ਬਰਸੀ ਅਗਲੀ ਖ਼ਬਰ ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਗੰਭੀਰ ਜ਼ਖਮੀ
Ad Position 24