12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਨਹਿਰ ਵਿਚੋਂ ਲਾਸ਼ ਮਿਲੀ

ਰਾਮਾ ਮੰਡੀ, 16 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਬਖਤੂ ਦੀ ਨਹਿਰ ਵਿਚ ਇਕ ਲਾਸ਼ ਪਈ...

Ad Position 21
No active advertisement
ਅਜੀਤ ਡੈਸਕ 16-09-2025

ਰਾਮਾ ਮੰਡੀ, 16 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਬਖਤੂ ਦੀ ਨਹਿਰ ਵਿਚ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਣ 'ਤੇ ਤੁਰੰਤ ਹੈਲਪਲਾਈਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਬੌਬੀ ਲੈਹਰੀ, ਮੈਂਬਰ ਕਾਲਾ ਬੰਗੀ, ਵਿੱਕੀ ਕਾਲੜਾ, ਵਿੱਕੀ ਪੂਰਬਾ ਅਤੇ ਗੁਲਾਬ ਸਿੰਘ ਐਂਬੂਲੈਂਸ ਲੈ ਕੇ ਪਹੁੰਚੇ। ਲਾਸ਼ ਜ਼ਿਆਦਾ ਪੁਰਾਣੀ ਹੋਣ ਕਾਰਨ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ ਪੁਲਿਸ ਦੀ ਹਾਜ਼ਰੀ ਵਿਚ ਪਛਾਣ ਲਈ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ 72 ਘੰਟਿਆਂ ਲਈ ਮੋਰਚਰੀ ਵਿਚ ਰੱਖ ਦਿੱਤਾ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025 : ਬੰਗਲਾਦੇਸ਼ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਮਹਾਰਾਜਾ ਸ਼ੇਰ ਸਿੰਘ ਦੀ ਮਨਾਈ ਬਰਸੀ
Ad Position 24