12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਏਸ਼ੀਆ ਕੱਪ 2025 : ਬੰਗਲਾਦੇਸ਼ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ

ਅਬੂ ਧਾਬੀ, 16 ਸਤੰਬਰ-ਏਸ਼ੀਆ ਕੱਪ 2025 ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ...

Ad Position 21
No active advertisement
ਅਜੀਤ ਡੈਸਕ 16-09-2025

ਅਬੂ ਧਾਬੀ, 16 ਸਤੰਬਰ-ਏਸ਼ੀਆ ਕੱਪ 2025 ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਬੰਗਲਾਦੇਸ਼ ਦਾ ਮੁਕਾਬਲਾ ਅਫਗਾਨਿਸਤਾਨ ਨਾਲ ਹੈ। ਦੋਵਾਂ ਟੀਮਾਂ ਨੇ ਗਰੁੱਪ ਬੀ ਵਿਚ ਇਕ-ਇਕ ਮੈਚ ਜਿੱਤਿਆ ਹੈ ਅਤੇ ਜੋ ਵੀ ਟੀਮ ਇਹ ਮੈਚ ਜਿੱਤੇਗੀ, ਉਹ ਸੁਪਰ-4 ਪੜਾਅ ਲਈ ਆਪਣਾ ਦਾਅਵਾ ਮਜ਼ਬੂਤ ​​ਕਰੇਗੀ। ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਬੰਗਲਾਦੇਸ਼ ਨੇ ਇਸ ਮੈਚ ਲਈ ਪਲੇਇੰਗ-11 ਵਿਚ ਚਾਰ ਬਦਲਾਅ ਕੀਤੇ ਹਨ ਅਤੇ ਤਸਕੀਨ ਦੀ ਵਾਪਸੀ ਹੋਈ ਹੈ। ਦੂਜੇ ਪਾਸੇ, ਅਫਗਾਨਿਸਤਾਨ ਨੇ ਪਲੇਇੰਗ-11 ਵਿਚ ਕੋਈ ਬਦਲਾਅ ਨਹੀਂ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਨੇੜਿਓਂ 25 ਕਿਲੋ ਡੋਡੇ ਪੋਸਤ ਸਮੇਤ ਮਹਿਲਾ ਕਾਬੂ ਅਗਲੀ ਖ਼ਬਰ ਨਹਿਰ ਵਿਚੋਂ ਲਾਸ਼ ਮਿਲੀ
Ad Position 24