12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਏਸ਼ੀਆ ਕੱਪ 2025 : ਬੰਗਲਾਦੇਸ਼ ਨੇ ਅਫਗਾਨਿਸਤਾਨ ਨੂੰ ਦਿੱਤਾ 155 ਦੌੜਾਂ ਦਾ ਟੀਚਾ

ਅਬੂ ਧਾਬੀ, 16 ਸਤੰਬਰ-ਬੰਗਲਾਦੇਸ਼ ਨੇ ਅਫਗਾਨਿਸਤਾਨ ਨੂੰ 155 ਦੌੜਾਂ ਦਾ ਟੀਚਾ ਦਿੱਤਾ ਹੈ। ਦੱਸ ਦਈਏ...

Ad Position 21
No active advertisement
ਅਜੀਤ ਡੈਸਕ 16-09-2025

ਅਬੂ ਧਾਬੀ, 16 ਸਤੰਬਰ-ਬੰਗਲਾਦੇਸ਼ ਨੇ ਅਫਗਾਨਿਸਤਾਨ ਨੂੰ 155 ਦੌੜਾਂ ਦਾ ਟੀਚਾ ਦਿੱਤਾ ਹੈ। ਦੱਸ ਦਈਏ ਕਿ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਦੋਵਾਂ ਟੀਮਾਂ ਨੇ ਗਰੁੱਪ ਬੀ ਵਿਚ ਇਕ-ਇਕ ਮੈਚ ਜਿੱਤਿਆ ਹੈ ਅਤੇ ਜੋ ਵੀ ਟੀਮ ਇਹ ਮੈਚ ਜਿੱਤੇਗੀ, ਉਹ ਸੁਪਰ-4 ਪੜਾਅ ਲਈ ਆਪਣਾ ਦਾਅਵਾ ਮਜ਼ਬੂਤ ​​ਕਰੇਗੀ। 20 ਓਵਰ ਖੇਡ ਕੇ ਬੰਗਲਾਦੇਸ਼ ਦੀ ਟੀਮ ਨੇ 154 ਦੌੜਾਂ 5 ਵਿਕਟਾਂ ਦੇ ਨੁਕਸਾਨ ਉਤੇ ਬਣਾਈਆਂ।

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025-ਬੰਗਲਾਦੇਸ਼ ਦੇ ਅਫਗਾਨਿਸਤਾਨ ਖਿਲਾਫ 7 ਓਵਰਾਂ ਤੋਂ ਬਾਅਦ 33/2 ਅਗਲੀ ਖ਼ਬਰ ਏਸ਼ੀਆ ਕੱਪ 2025 : ਬੰਗਲਾਦੇਸ਼ 10 ਓਵਰਾਂ ਬਾਅਦ 87/1
Ad Position 24