13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਸੀਵਰ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਦੀ ਲਪੇਟ ’ਚ ਆਏ 4 ਕਰਮਚਾਰੀ, ਇਕ ਦੀ ਮੌਤ

ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੇ ਅਸ਼ੋਕ ਵਿਹਾਰ ਵਿਚ ਸੀਵਰ ਦੀ ਸਫ਼ਾਈ ਕਰਦੇ ਸਮੇਂ 4 ਸਫ਼ਾਈ ਕਰਮਚਾਰੀ ਜ਼ਹਿਰੀਲੀ ਗੈਸ ਦੇ ਸੰਪਰਕ ਵਿਚ ਆ ਗਏ। ਇਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ....

Ad Position 21
No active advertisement
ਅਜੀਤ ਡੈਸਕ 17-09-2025

ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੇ ਅਸ਼ੋਕ ਵਿਹਾਰ ਵਿਚ ਸੀਵਰ ਦੀ ਸਫ਼ਾਈ ਕਰਦੇ ਸਮੇਂ 4 ਸਫ਼ਾਈ ਕਰਮਚਾਰੀ ਜ਼ਹਿਰੀਲੀ ਗੈਸ ਦੇ ਸੰਪਰਕ ਵਿਚ ਆ ਗਏ। ਇਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਅਤੇ 3 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।


ਜਾਣਕਾਰੀ ਅਨੁਸਾਰ ਇਹ ਘਟਨਾ ਮੰਗਲਵਾਰ ਰਾਤ 12 ਵਜੇ ਦੇ ਕਰੀਬ ਅਸ਼ੋਕ ਵਿਹਾਰ ਇਲਾਕੇ ਵਿਚ ਵਾਪਰੀ, ਜਦੋਂ ਇਕ ਅਪਾਰਟਮੈਂਟ ਦੇ ਨੇੜੇ ਸੀਵਰ ਦੀ ਸਫ਼ਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਅਚਾਨਕ ਜ਼ਹਿਰੀਲੀ ਗੈਸ ਨੇ ਚਾਰ ਸਫਾਈ ਕਰਮਚਾਰੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਨ੍ਹਾਂ ਵਿਚੋਂ ਅਰਵਿੰਦ (40 ਸਾਲ) ਦੀ ਮੌਤ ਹੋ ਗਈ ਜਦੋਂ ਕਿ 3 ਕਰਮਚਾਰੀ ਜ਼ਹਿਰੀਲੀ ਗੈਸ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਬਿਮਾਰ ਹੋ ਗਏ।

Ad Position 22
No active advertisement
ਪਿਛਲੀ ਖ਼ਬਰ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੂੰ ਰਾਸ਼ਟਰਪਤੀ ਟਰੰਪ ਨੇ ਦਿੱਤੀ ਜਨਮ ਦਿਨ ਦੀ ਵਧਾਈ
Ad Position 24