13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਕਰੋੜਾਂ ਦੀ ਹੈਰੋਇਨ ਸਮੇਤ 5 ਕਾਬੂ

ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਨੇ ਉੱਤਰੀ ਦਿੱਲੀ ਦੇ ਬਾਹਰੀ ਇਲਾਕੇ ਵਿਚ ਇਕ ਵੱਡੀ ਕਾਰਵਾਈ ਦੌਰਾਨ ਪੰਜ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਲਗਭਗ 12 ਕਰੋੜ....

Ad Position 21
No active advertisement
ਅਜੀਤ ਡੈਸਕ 17-09-2025

ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਨੇ ਉੱਤਰੀ ਦਿੱਲੀ ਦੇ ਬਾਹਰੀ ਇਲਾਕੇ ਵਿਚ ਇਕ ਵੱਡੀ ਕਾਰਵਾਈ ਦੌਰਾਨ ਪੰਜ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਲਗਭਗ 12 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਹੈ। ਇਹ ਜਾਣਕਾਰੀ ਇਕ ਅਧਿਕਾਰੀ ਵਲੋਂ ਸਾਂਝੀ ਕੀਤੀ ਗਈ।

ਪੁਲਿਸ ਦੇ ਅਨੁਸਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਵਿਰੁੱਧ ਇਕ ਨਿਰੰਤਰ ਮੁਹਿੰਮ ਦੌਰਾਨ 3.1 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ, ਜਿਸ ਦੀ ਬਾਜ਼ਾਰੀ ਕੀਮਤ ਲਗਭਗ 12 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਤਸਕਰੀ ਵਿਚ ਕਥਿਤ ਤੌਰ ’ਤੇ ਸ਼ਾਮਿਲ ਪੰਜ ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਨਿਵਾਸੀ ਔਰਤ ਦਾ ਕਿਲ੍ਹਾ ਰਾਏਪੁਰ ਵਿਖੇ ਕਤਲ - ਲਾਸ਼ ਖੁਰਦ ਬੁਰਦ ਅਗਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀ ਵਧਾਈ
Ad Position 24