13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਆਮਿਰ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਜਨਮਦਿਨ ਦੀਆਂ ਮੁਬਾਰਕਾਂ

ਮੁੰਬਈ, 17 ਸਤੰਬਰ- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ....

Ad Position 21
No active advertisement
ਅਜੀਤ ਡੈਸਕ 17-09-2025

ਮੁੰਬਈ, 17 ਸਤੰਬਰ- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ, ਸਰ। ਭਾਰਤ ਦੇ ਵਿਕਾਸ ਵਿਚ ਤੁਹਾਡੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਖੁਸ਼ੀ ਦੇ ਮੌਕੇ ’ਤੇ ਅਸੀਂ ਤੁਹਾਡੀ ਲੰਬੀ ਉਮਰ ਲਈ ਪ੍ਰਾਰਥਨਾ ਕਰਦੇ ਹਾਂ ਅਤੇ ਇਹ ਵੀ ਕਿ ਤੁਸੀਂ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਲੈ ਜਾਂਦੇ ਰਹੋ।

Ad Position 22
No active advertisement
ਪਿਛਲੀ ਖ਼ਬਰ ਹਰਿਦੁਆਰ ਜਾਣ ਵਾਲੀ ਟ੍ਰੇਨ ’ਤੇ ਲਿਖਿਆ ਮਿਲਿਆ ਭਾਰਤ ਵਿਰੋਧੀ ਨਾਅਰਾ ਅਗਲੀ ਖ਼ਬਰ ਬਿੱਲ ਗੇਟਸ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਜਨਮਦਿਨ ਮੌਕੇ ਸ਼ੁਭਕਾਮਨਾਵਾਂ
Ad Position 24