13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਪੰਜਾਬ ਸਰਕਾਰ ਵਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਹੋਵੇਗੀ ਸ਼ੁਰੂਆਤ- ਮੁੱਖ ਮੰਤਰੀ

ਚੰਡੀਗੜ੍ਹ, 17 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਜਲਦ ‘ਮਿਸ਼ਨ ਚੜਦੀ ਕਲਾ’ ਦੀ ਸ਼ੁਰੂਆਤ ਕੀਤੀ ਜਾ ਰਹੀ....

Ad Position 21
No active advertisement
ਅਜੀਤ ਡੈਸਕ 17-09-2025

ਚੰਡੀਗੜ੍ਹ, 17 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਜਲਦ ‘ਮਿਸ਼ਨ ਚੜਦੀ ਕਲਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲਈ ਹੁਣ ਮੁਸ਼ਕਿਲ ਘੜੀ ਹੈ ਪਰ ਪੰਜਾਬ ਨੇ ਕਦੇ ਵੀ ਕਿਸੇ ਮੁਸੀਬਤ ਸਾਹਮਣੇ ਆਪਣਾ ਸਿਰ ਨਹੀਂ ਝੁਕਾਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀ ਮਿਲ ਕੇ ਇਕ ਦੂਜੇ ਦੀ ਮਦਦ ਲਈ ਅੱਗੇ ਆਓ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਦੇ ਨਾਗਰਿਕਾਂ ਨੂੰ ਪੰਜਾਬ ਨਾਲ ਖੜੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਰਾਹਤ ਕਾਰਜਾਂ ਵਿਚ ਅੱਗੇ ਵਧਣ ਦਾ ਸਮਾਂ ਹੈ ਤੇ ਪੰਜਾਬ ਹਰ ਮੁਸੀਬਤ ਦੇ ਸਾਹਮਣੇ ਹਿੱਕ ਡਾਹ ਕੇ ਖੜ੍ਹਾ ਹੁੰਦਾ ਹੈ।

Ad Position 22
No active advertisement
ਪਿਛਲੀ ਖ਼ਬਰ ਦੁਕਾਨ 'ਚ ਅੱਗ ਲੱਗਣ ਦੌਰਾਨ ਇਕ ਵਿਅਕਤੀ ਜ਼ਖਮੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਪੰਜਾਬ ’ਚ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ
Ad Position 24