14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਪਿੰਡ ਮਹੇਸਰੀ 'ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ

ਮੋਗਾ, 17 ਸਤੰਬਰ-ਪਿੰਡ ਮਹੇਸਰੀ ਵਿਚ ਦਿਨ-ਦਿਹਾੜੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ...

Ad Position 21
No active advertisement
ਅਜੀਤ ਡੈਸਕ 17-09-2025

ਮੋਗਾ, 17 ਸਤੰਬਰ-ਪਿੰਡ ਮਹੇਸਰੀ ਵਿਚ ਦਿਨ-ਦਿਹਾੜੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਕਤਲ ਕਰਨ ਵਾਲਾ ਪਿੰਡ ਦਾ ਹੀ ਦੱਸਿਆ ਜਾ ਰਿਹਾ ਹੈ ਅਤੇ ਮੌਕੇ ਤੋਂ ਫਰਾਰ ਹੋ ਗਿਆ ਹੈ। ਜਾਣਕਾਰੀ ਮੁਤਾਬਕ ਗੰਡਾਸਿਆਂ ਨਾਲ ਕਤਲ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਧਰਮਪ੍ਰੀਤ ਵਜੋਂ ਹੋਈ ਹੈ ਅਤੇ ਉਮਰ ਕਰੀਬ 22 ਸਾਲ ਦੱਸੀ ਜਾ ਰਹੀ ਹੈ ਜੋ ਕਿ ਮੋਟਰਸਾਈਕਲ ਉਤੇ ਆਪਣੇ ਕੰਮ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ। ਮੌਕੇ ਉਤੇ ਥਾਣਾ ਸਦਰ ਦੀ ਪੁਲਿਸ ਮੌਜੂਦ ਹੈ। 

Ad Position 22
No active advertisement
ਪਿਛਲੀ ਖ਼ਬਰ ਜਗਮੀਤ ਸਿੰਘ ਬਰਾੜ ਵਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਤੇ ਸ਼ਰਧਾਲੂਆਂ ਦੇ ਜਥੇ ਨੂੰ ਸ੍ਰੀ ਨਨਕਾਣਾ ਸਾਹਿ... ਅਗਲੀ ਖ਼ਬਰ ਈਵੀਐਮ ਵਿਚ ਪਹਿਲੀ ਵਾਰ ਉਮੀਦਵਾਰਾਂ ਦੀਆਂ ਰੰਗੀਨ ਫੋਟੋਆਂ ਹੋਣਗੀਆਂ, ਸੀਰੀਅਲ ਨੰਬਰ ਵੀ ਵਧੇਰੇ ਪ੍ਰਮੁੱਖਤਾ ਨਾਲ ਕੀਤਾ ਜਾ...
Ad Position 24