14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਨੀਰਜ ਨੇ ਪਹਿਲੇ ਥ੍ਰੋਅ ਨਾਲ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੀਤਾ ਕੁਆਲੀਫਾਈ

ਟੋਕੀਓ, 17 ਸਤੰਬਰ (ਪੀ.ਟੀ.ਆਈ.)-ਮੌਜੂਦਾ ਚੈਂਪੀਅਨ ਨੀਰਜ ਚੋਪੜਾ ਨੇ ਬੁੱਧਵਾਰ ਨੂੰ ਇਥੇ ਆਪਣੇ...

Ad Position 21
No active advertisement
ਅਜੀਤ ਡੈਸਕ 17-09-2025

ਟੋਕੀਓ, 17 ਸਤੰਬਰ (ਪੀ.ਟੀ.ਆਈ.)-ਮੌਜੂਦਾ ਚੈਂਪੀਅਨ ਨੀਰਜ ਚੋਪੜਾ ਨੇ ਬੁੱਧਵਾਰ ਨੂੰ ਇਥੇ ਆਪਣੇ ਪਹਿਲੇ ਹੀ ਥ੍ਰੋਅ ਵਿਚ 84.50 ਮੀਟਰ ਦੇ ਆਟੋਮੈਟਿਕ ਕੁਆਲੀਫਿਕੇਸ਼ਨ ਮਾਰਕ ਨੂੰ ਪਾਰ ਕਰਕੇ ਸ਼ਾਨਦਾਰ ਢੰਗ ਨਾਲ ਵਿਸ਼ਵ ਚੈਂਪੀਅਨਸ਼ਿਪ ਦੇ ਪੁਰਸ਼ ਜੈਵਲਿਨ ਥ੍ਰੋਅ ਫਾਈਨਲ ਵਿਚ ਪ੍ਰਵੇਸ਼ ਕੀਤਾ।

27 ਸਾਲਾ ਦੋ ਵਾਰ ਦੇ ਓਲੰਪਿਕ ਤਗਮਾ ਜੇਤੂ ਨੇ ਕੁਆਲੀਫਿਕੇਸ਼ਨ ਰਾਊਂਡ ਦੇ ਗਰੁੱਪ ਏ ਵਿਚ ਆਪਣੇ ਪਹਿਲੇ ਥ੍ਰੋਅ ਵਿਚ 84.85 ਮੀਟਰ ਤੱਕ ਆਪਣਾ ਬਰਛਾ ਸੁੱਟਿਆ। ਦਰਅਸਲ, ਚੋਪੜਾ ਪਹਿਲਾ ਥ੍ਰੋਅਰ ਸੀ ਅਤੇ ਉਸ ਨੇ ਫਾਈਨਲ ਵਿਚ ਜਗ੍ਹਾ ਬਣਾਉਣ ਤੋਂ ਬਾਅਦ ਪੈਕਅਪ ਕਰ ਲਿਆ। ਜਿਹੜੇ 84.50 ਮੀਟਰ ਦੇ ਆਟੋਮੈਟਿਕ ਕੁਆਲੀਫਿਕੇਸ਼ਨ ਮਾਰਕ ਜਾਂ ਸਰਵੋਤਮ 12 ਫਿਨਿਸ਼ਰ ਨੂੰ ਛੂਹੰਦੇ ਹਨ, ਉਹ ਵੀਰਵਾਰ ਨੂੰ ਹੋਣ ਵਾਲੇ ਫਾਈਨਲ ਰਾਊਂਡ ਵਿਚ ਜਗ੍ਹਾ ਬਣਾਉਣਗੇ।

 

Ad Position 22
No active advertisement
ਪਿਛਲੀ ਖ਼ਬਰ ਭਾਈ ਸੰਦੀਪ ਸਿੰਘ 'ਤੇ ਢਾਹਿਆ ਗਿਆ ਅਣਮਨੁੱਖੀ ਤਸ਼ੱਦਦ ਸਿੱਖ ਸੰਗਤ ਬਰਦਾਸ਼ਤ ਨਹੀਂ ਕਰੇਗੀ - ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਜਗਮੀਤ ਸਿੰਘ ਬਰਾੜ ਵਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਤੇ ਸ਼ਰਧਾਲੂਆਂ ਦੇ ਜਥੇ ਨੂੰ ਸ੍ਰੀ ਨਨਕਾਣਾ ਸਾਹਿ...
Ad Position 24