14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਸਿਹਤ ਵਿਗੜਨ ਨਾਲ ਮੌਤ

ਕਪੂਰਥਲਾ, 17 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਸਿਹਤ...

Ad Position 21
No active advertisement
ਅਜੀਤ ਡੈਸਕ 17-09-2025

ਕਪੂਰਥਲਾ, 17 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਸਿਹਤ ਵਿਗੜਣ ਉਪਰੰਤ ਉਸ ਦੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਗੁਰਦੇਵ ਸਿੰਘ (41) ਪੁੱਤਰ ਭਜਨ ਸਿੰਘ ਦੀ ਸਿਹਤ ਖਰਾਬ ਹੋਣ ਕਾਰਨ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿਥੇ ਉਸਦੀ ਜਾਂਚ ਕੀਤੀ ਗਈ ਤਾਂ ਹਵਾਲਾਤੀ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਮ੍ਰਿਤਕ ਹਵਾਲਾਤੀ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਰਾਜਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਅਗਲੀ ਖ਼ਬਰ ਭਾਈ ਸੰਦੀਪ ਸਿੰਘ 'ਤੇ ਢਾਹਿਆ ਗਿਆ ਅਣਮਨੁੱਖੀ ਤਸ਼ੱਦਦ ਸਿੱਖ ਸੰਗਤ ਬਰਦਾਸ਼ਤ ਨਹੀਂ ਕਰੇਗੀ - ਗਿਆਨੀ ਹਰਪ੍ਰੀਤ ਸਿੰਘ
Ad Position 24