14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਕੌਮਾਂਤਰੀ ਰਾਜਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ

ਨੇਲੋਰ (ਆਂਧਰਾ ਪ੍ਰਦੇਸ਼), 17 ਸਤੰਬਰ-ਨੇਲੋਰ ਜ਼ਿਲ੍ਹੇ ਦੇ ਸੰਗਮ ਮੰਡਲ ਵਿਚ ਪੇਰਾਮਨ ਨੇੜੇ...

Ad Position 21
No active advertisement
ਅਜੀਤ ਡੈਸਕ 17-09-2025

ਨੇਲੋਰ (ਆਂਧਰਾ ਪ੍ਰਦੇਸ਼), 17 ਸਤੰਬਰ-ਨੇਲੋਰ ਜ਼ਿਲ੍ਹੇ ਦੇ ਸੰਗਮ ਮੰਡਲ ਵਿਚ ਪੇਰਾਮਨ ਨੇੜੇ ਰਾਸ਼ਟਰੀ ਰਾਜਮਾਰਗ 'ਤੇ ਇਕ ਕਾਰ ਦੇ ਟਿੱਪਰ ਲਾਰੀ ਨਾਲ ਟਕਰਾਉਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹਾ ਟਰਾਂਸਪੋਰਟ ਕਮਿਸ਼ਨਰ ਨੇ ਕਿਹਾ ਕਿ ਅੱਜ ਪੇਰਾਮਨ ਨੇੜੇ ਇਕ ਵੱਡਾ ਹਾਦਸਾ ਵਾਪਰਿਆ, ਜਿਸ ਵਿਚ ਇਕ ਟਿੱਪਰ ਲਾਰੀ ਅਤੇ ਛੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਕਾਰ ਵਿਚਕਾਰ ਟੱਕਰ ਹੋ ਗਈ। ਸਾਰੇ ਛੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਾਡਾ ਮੰਨਣਾ ਹੈ ਕਿ ਇਹ ਟਿੱਪਰ ਲਾਰੀ ਦੇ ਡਰਾਈਵਰ ਦੁਆਰਾ ਤੇਜ਼ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਕਾਰਨ ਹੋਇਆ ਹੈ। 

Ad Position 22
No active advertisement
ਪਿਛਲੀ ਖ਼ਬਰ ਮੇਲਾ ਵੇਖਣ ਗਿਆ ਮੋਟਰਸਾਈਕਲ ਸਵਾਰ ਨੌਜਵਾਨ ਨਹਿਰ 'ਚ ਡਿੱਗਾ, ਮੌਤ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਸਿਹਤ ਵਿਗੜਨ ਨਾਲ ਮੌਤ
Ad Position 24