14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ ਕਰਨ ਪੁੱਜੇ ਭਾਜਪਾ ਆਗੂ ਅਸ਼ਵਨੀ ਸ਼ਰਮਾ

ਜਲੰਧਰ, 17 ਸਤੰਬਰ-ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ ਕਰਨ ਭਾਜਪਾ ਆਗੂ ਅਸ਼ਵਨੀ ਸ਼ਰਮਾ...

Ad Position 21
No active advertisement
ਅਜੀਤ ਡੈਸਕ 17-09-2025

ਜਲੰਧਰ, 17 ਸਤੰਬਰ-ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ ਕਰਨ ਭਾਜਪਾ ਆਗੂ ਅਸ਼ਵਨੀ ਸ਼ਰਮਾ ਪੁੱਜੇ। ਦੱਸ ਦਈਏ ਕਿ ਸ਼ਨੀਵਾਰ ਦੇਰ ਰਾਤ ਨੂੰ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਦੋ ਵਾਰ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ 36 ਸਾਲਾ ਰਿਚੀ ਕੇਪੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।

Ad Position 22
No active advertisement
ਪਿਛਲੀ ਖ਼ਬਰ ਐੱਸ.ਐੱਚ.ਓ. ਬਿਕਰਮਜੀਤ ਨੇ ਪੁਲਿਸ ਥਾਣਾ ਰਾਜਾਸਾਂਸੀ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਮੇਲਾ ਵੇਖਣ ਗਿਆ ਮੋਟਰਸਾਈਕਲ ਸਵਾਰ ਨੌਜਵਾਨ ਨਹਿਰ 'ਚ ਡਿੱਗਾ, ਮੌਤ
Ad Position 24