14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 17 ਸਤੰਬਰ-ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪੰਜਾਬ ਵਿਚ ਹੜ੍ਹਾਂ ਬਾਰੇ...

Ad Position 21
No active advertisement
ਅਜੀਤ ਡੈਸਕ 17-09-2025

ਨਵੀਂ ਦਿੱਲੀ, 17 ਸਤੰਬਰ-ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪੰਜਾਬ ਵਿਚ ਹੜ੍ਹਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਕੇਂਦਰ ਸਰਕਾਰ ਵਲੋਂ ਐਲਾਨੀ ਗਈ 1,600 ਕਰੋੜ ਰੁਪਏ ਦੀ ਸ਼ੁਰੂਆਤੀ ਰਾਹਤ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ। ਅੰਦਾਜ਼ੇ ਅਨੁਸਾਰ ਸੂਬੇ ਨੂੰ ਘੱਟੋ-ਘੱਟ 20,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੈਂ ਸਰਕਾਰ ਨੂੰ ਨੁਕਸਾਨ ਦਾ ਜਲਦੀ ਮੁਲਾਂਕਣ ਕਰਨ ਅਤੇ ਇਕ ਵਿਆਪਕ ਰਾਹਤ ਪੈਕੇਜ ਪ੍ਰਦਾਨ ਕਰਨ ਦੀ ਬੇਨਤੀ ਕਰਦਾ ਹਾਂ। 

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025- ਪਾਕਿਸਤਾਨ ਦੇ ਯੂ.ਏ.ਈ ਖਿਲਾਫ 2 ਓਵਰਾਂ ਤੋਂ ਬਾਅਦ 9/1 ਅਗਲੀ ਖ਼ਬਰ ਪਾਣੀ ਦੇ ਟੱਪ 'ਚ ਡੇਢ ਸਾਲ ਦੀ ਬੱਚੀ ਦੀ ਡੁੱਬਣ ਕਾਰਨ ਮੌਤ
Ad Position 24